Garhshankar News: ਗੜ੍ਹਸ਼ੰਕਰ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ, ਪਾੜੇ ਗਏ ਪਾਵਨ ਸਰੂਪ ਦੇ ਅੰਗ
Published : Apr 18, 2025, 12:16 pm IST
Updated : Apr 18, 2025, 12:23 pm IST
SHARE ARTICLE
Sri Guru Granth Sahib Ji beadbi Garhshankar News
Sri Guru Granth Sahib Ji beadbi Garhshankar News

Garhshankar News: ਪੁਲਿਸ ਵਲੋਂ ਮਾਮਲੇ ਦੀ ਕੀਤੀ ਜਾ ਰਹੀ ਜਾਂਚ

ਗੜ੍ਹਸ਼ੰਕਰ ਤੋਂ ਦਿਲ ਨੂੰ ਝੰਜੋੜ ਕੇ ਰੱਖ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇਥੇ ਪਿੰਡ ਨੂਰਪੁਰ ਜੱਟਾਂ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਦਾ ਮੰਦਭਾਗਾ ਮਾਮਲਾ ਸਾਹਮਣੇ ਆਇਆ ਹੈ। 

ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਦੇ ਸਾਹਿਬ ਦੇ ਅੰਗ ਪਾੜੇ ਹੋਏ ਮਿਲੇ। ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ  ਨੂੰ ਲੈ ਕੇ ਪਿੰਡ ਵਾਸੀਆਂ ਵਿਚ ਰੋਸ ਪਾਇਆ ਜਾ ਰਿਹਾ ਹੈ। ਮਾਮਲੇ ਦਾ ਪਤਾ ਲੱਗਣ ਤੋਂ ਬਾਅਦ ਪੁਲਿਸ ਮੌਕੇ 'ਤੇ ਪਹੁੰਚ ਗਈ। ਇਸ ਮੌਕੇ ਸੁਰਿੰਦਰ ਸਿੰਘ ਭੁਲੇਵਾਲ ਰਾਠਾ ਸਾਬਕਾ ਵਿਧਾਇਕ ਅਤੇ ਪ੍ਰਬੰਧਕ ਕਮੇਟੀ ਮੌਕੇ 'ਤੇ ਮੌਜੂਦ ਹਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement