ਵੋਟਰ ਪਹਿਚਾਣ ਦੇ ਸਬੂਤ ਵਜੋਂ ਫੋਟੋ ਪਹਿਚਾਣ ਪੱਤਰ ਜ਼ਰੂਰ ਨਾਲ ਲਿਜਾਣ: ਡਾ.ਐਸ. ਕਰੁਣਾ ਰਾਜੂ
Published : May 18, 2019, 8:12 pm IST
Updated : May 18, 2019, 8:12 pm IST
SHARE ARTICLE
Dr. S. Karuna Raju
Dr. S. Karuna Raju

ਵੋਟ ਪਾਉਣ ਦਾ ਸਮਾਂ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਨਿਸ਼ਚਿਤ

ਚੰਡੀਗੜ: ਪੰਜਾਬ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸ੍ਰੀ ਡਾ. ਐਸ. ਕਰੁਣਾ ਰਾਜੂ ਨੇ ਵੋਟਰਾਂ ਨੂੰ ਫੋਟੋ ਪਹਿਚਾਣ ਪੱਤਰ ਪੋਲਿੰਗ ਸਟੇਸਨ ਵਿਖੇ ਲਿਜਾਣ ਲਈ ਕਿਹਾ ਹੈ। ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਬਾਰੇ ਜਾਣਕਾਰੀ ਦਿੰਦੇ ਹੋਏ ਡਾ. ਐਸ. ਕਰੁਣਾ ਰਾਜੂ ਨੇ ਇਹ ਵੀ ਕਿਹਾ ਕਿ ਜਿੰਨਾਂ ਵੋਟਰਾਂ ਕੋਲ ਫੋਟੋ ਪਹਿਚਾਣ ਪੱਤਰ ਨਹੀਂ ਹਨ, ਉਹ ਪਾਸਪੋਰਟ, ਡਰਾਈਵਿੰਗ ਲਾਇਸੰਸ,

Id ProofId Proof

ਆਧਾਰ ਕਾਰਡ, ਕੇਂਦਰ/ਸੂਬਾ ਸਰਕਾਰਾਂ/ਜਨਤਕ ਖੇਤਰ ਦੇ ਅਦਾਰਿਆਂ ਜਾਂ ਪਬਲਿਕ ਲਿਮਿਟਡ ਕੰਪਨੀਆਂ ਦੁਆਰਾ ਆਪਣੇ ਮੁਲਾਜਮਾਂ ਨੂੰ ਜਾਰੀ ਸਰਵਿਸ ਪਹਿਚਾਣ ਪੱਤਰ, ਬੈਂਕਾਂ/ਡਾਕਖਾਨੇ ਦੁਆਰਾ ਜਾਰੀ ਫੋਟੋ ਸਹਿਤ ਪਾਸਬੁੱਕ, ਪੈਨ ਕਾਰਡ, ਆਰ.ਜੀ.ਆਈ ਵਲੋਂ ਐਨ.ਪੀ.ਆਰ.ਤਹਿਤ ਜਾਰੀ ਸਮਾਰਟ ਕਾਰਡ, ਮਨਰੇਗਾ ਜੌਬ ਕਾਰਡ, ਕਿਰਤ ਮਤਰਾਲੇ ਦੀ ਸਕੀਮ ਤਹਿਤ ਜਾਰੀ ਸਿਹਤ ਬੀਮਾ ਸਮਾਰਟ ਕਾਰਡ, ਫੋਟੋ ਸਹਿਤ ਪੈਨਸਨ ਦਸਤਾਵੇਜ, ਜਾਂ ਸੰਸਦ ਮੈਬਰਾਂ, ਵਿਧਾਨ ਸਭਾ ਮੈਬਰਾਂ ਨੂੰ ਜਾਰੀ ਅਧਿਕਾਰਤ ਪਹਿਚਾਣ ਪੱਤਰ ਦਿਖਾ  ਕੇ ਵੀ ਵੋਟ ਪਾ ਸਕਦੇ ਹਨ।        

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement