ਨੌਜਵਾਨ ਦਾ ਕੀਤਾ ਗੋਲੀਆਂ ਮਾਰ ਕੇ ਕਤਲ
Published : May 18, 2020, 5:57 am IST
Updated : May 18, 2020, 5:58 am IST
SHARE ARTICLE
File Photo
File Photo

ਥਾਣਾ ਆਰਿਫ਼ਕੇ ਅਧੀਨ ਆਉਂਦੇ ਪਿੰਡ ਬੰਡਾਲਾ ਵਿਖੇ ਇਕ ਨੌਜਵਾਨ ਨੂੰ ਗੋਲੀਆਂ ਮਾਰ ਕੇ ਕਤਲ ਕਰ ਦੇਣ  ਦਾ ਸਮਾਚਾਰ ਪ੍ਰਾਪਤ ਹੋਇਆ ਹੈ।

ਮੱਲਾਂਵਾਲਾ, 17 ਮਈ (ਸੁਖਵਿੰਦਰ ਸਿੰਘ): ਥਾਣਾ ਆਰਿਫ਼ਕੇ ਅਧੀਨ ਆਉਂਦੇ ਪਿੰਡ ਬੰਡਾਲਾ ਵਿਖੇ ਇਕ ਨੌਜਵਾਨ ਨੂੰ ਗੋਲੀਆਂ ਮਾਰ ਕੇ ਕਤਲ ਕਰ ਦੇਣ  ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮਿਲੀ ਜਾਣਕਾਰੀ ਅਨੁਸਾਰ ਕੁਲਵਿੰਦਰ ਸਿੰਘ ਉਮਰ 35 ਸਾਲ ਅਪਣੀ ਦੁਕਾਨ 'ਤੇ ਬੈਠਾ ਸੀ। ਕੁੱਝ ਵਿਅਕਤੀ ਉਥੇ ਆਏ ਅਤੇ ਗੋਲੀ ਮਾਰ ਕੇ ਫ਼ਰਾਰ ਹੋ ਗਏ । 

File photoFile photo

ਮ੍ਰਿਤਕ ਦਾ ਵੱਡਾ ਭਰਾ ਅਤੇ ਪਿੰਡ ਵਾਲੇ ਕੁਲਵਿੰਦਰ ਸਿੰਘ ਨੂੰ ਇਲਾਜ ਲਈ ਸਿਵਲ ਅਸਪਤਾਲ  ਫ਼ਿਰੋਜ਼ਪੁਰ ਲੈ ਕੇ ਗਏ ਤਾਂ ਉੱਥੇ ਉਸ ਨੇ ਦਮ ਤੋੜ ਦਿਤਾ। ਵਾਰਦਾਤ ਵਾਲੀ ਥਾਂ 'ਤੇ ਪਹੁੰਚੇ ਥਾਣਾ ਆਰਫ਼ਕੇ ਦੇ ਮੁਖੀ ਗੁਰਵਿੰਦਰ ਸਿੰਘ ਨੇ ਦਸਿਅ ਕਿ ਕਤਲ ਦੇ ਕਾਰਨਾਂ ਦਾ ਪਰਵਾਰ ਦੇ ਬਿਆਨਾਂ ਤੋਂ ਬਾਅਦ ਹੀ ਪਤਾ ਲੱਗ ਸਕੇਗਾ ਕਿ ਕੁਲਵਿੰਦਰ ਸਿੰਘ ਨੂੰ ਕਿਸ ਨੇ ਅਤੇ ਕਿਉਂ ਗੋਲੀ ਮਾਰੀ। ਸੂਤਰਾਂ ਤੋਂ ਪਤਾ ਲੱਗਾ ਹੈ ਮਾਮਲਾ ਕਿਸੇ ਪੁਰਾਣੀ ਰਜਿੰਸ਼ ਦਾ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement