ਮੌਸਮ ਫਿਰ ਬਦਲੇਗਾ ਅਪਣਾ ਮਿਜ਼ਾਜ, ਮੀਂਹ ਪੈਣ ਦੀ ਸੰਭਾਵਨਾ
Published : May 18, 2021, 2:44 pm IST
Updated : May 18, 2021, 2:58 pm IST
SHARE ARTICLE
Rain
Rain

ਤੇਜ਼ ਹਵਾਵਾਂ ਚੱਸਣ ਦੀ ਵੀ ਸੰਭਾਵਨਾ

ਲੁਧਿਆਣਾ( ਰਾਜ ਸਿੰਘ) ਪੰਜਾਬ ਵਿੱਚ ਪਿਛਲੇ ਕੁਝ ਦਿਨਾਂ ਤੋਂ ਤਾਪਮਾਨ ਕਾਫੀ ਵੱਧ ਗਿਆ ਸੀ ਜਿਸ ਕਾਰਨ ਲੋਕਾਂ ਨੂੰ ਭੀਸ਼ਣ ਗਰਮੀ ਦਾ ਸਾਹਮਣਾ ਕਰਨਾ ਪੈ ਰਿਹਾ ਸੀ ਪਰ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਦੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲ ਸਕਦੀ ਹੈ।

Rain Rain

ਜਿਸ ਬਾਰੇ ਜਾਣਕਾਰੀ ਦਿੰਦੇ ਹੋਏ ਮੌਸਮ ਵਿਗਿਆਨੀ ਪ੍ਰਭਜੋਤ ਕੌਰ ਸੰਧੂ ਨੇ ਦੱਸਿਆ ਕਿ ਆਉਣ ਵਾਲੇ ਦਿਨਾਂ ਵਿਚ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ ਜਿੰਨਾਂ ਦੀ ਰਫਤਾਰ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਹੋ ਸਕਦੀ ਹੈ ਅਤੇ ਹਵਾ ਵਿੱਚ ਘੱਟ ਨਮੀ ਹੋਣ ਕਾਰਨ ਧੂੜ ਮਿੱਟੀ ਦੇ ਤੂਫਾਨ ਦਾ ਸਾਹਮਣਾ ਵੀ ਕਰਨਾ ਪੈ ਸਕਦਾ ਹੈ।

Prabhjot Kaur SandhuPrabhjot Kaur Sandhu

ਧੂੜ ਮਿਟੀ ਦੇ ਤੂਫਾਨ ਕਾਰਨ ਜਨਜੀਵਨ ਪ੍ਰਭਾਵਿਤ ਹੋਵੇਗਾ ਹਲਕੀ ਦਰਮਿਆਨੀ ਬਾਰਸ਼ ਨਾਲ ਆਮ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲ ਸਕਦੀ ਹੈ। ਅਤੇ ਪੰਜਾਬ ਵਿੱਚ 20 ਮਈ ਤਕ ਅਜਿਹੇ ਮੌਸਮ ਰਹਿਣ ਦੇ ਆਸਾਰ ਹਨ।

Prabhjot Kaur SandhuPrabhjot Kaur Sandhu

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement