ਬਰਨਾਲਾ: ਪਾਣੀ ਵਾਲੀ ਟੈਂਕੀ ਦੀ ਸਲੈਬ ਹੇਠਾਂ ਆਉਣ ਕਾਰਨ ਬਜ਼ੁਰਗ ਦੀ ਮੌਤ

By : GAGANDEEP

Published : May 18, 2023, 1:13 pm IST
Updated : May 18, 2023, 1:13 pm IST
SHARE ARTICLE
photo
photo

ਝੱਖੜ ਦੀ ਲਪੇਟ 'ਚ ਆਉਣ ਨਾਲ ਇਕ ਪ੍ਰਵਾਸੀ ਮਜ਼ਦੂਰ ਦੀ ਵੀ ਹੋਈ ਮੌਤ

 

ਬਰਨਾਲਾ: ਬੀਤੀ ਰਾਤ ਬਰਨਾਲਾ ਜ਼ਿਲ੍ਹੇ ਵਿਚ ਆਏ ਭਿਆਨਕ ਝੱਖੜ ਦੀ ਲਪੇਟ ਵਿਚ ਆਉਣ ਕਾਰਨ ਇਕ ਕਿਸਾਨ ਅਤੇ ਇਕ ਪ੍ਰਵਾਸੀ ਮਜ਼ਦੂਰ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਕਿਸਾਨ ਅਜਮੇਰ ਸਿੰਘ (60) ਪੁੱਤਰ ਗੁਰਦੇਵ ਸਿੰਘ ਵਾਸੀ ਰੂੜੇਕੇ ਕਲਾਂ ਆਪਣੇ ਵਿਹੜੇ ਵਿਚ ਸੁੱਤਾ ਪਿਆ ਸੀ।

ਇਹ ਵੀ ਪੜ੍ਹੋ: ਬਰਨਾਲਾ: ਪਾਣੀ ਵਾਲੀ ਟੈਂਕੀ ਦੀ ਸਲੈਬ ਹੇਠਾਂ ਆਉਣ ਕਾਰਨ ਬਜ਼ੁਰਗ ਦੀ ਮੌਤ  

ਤੇਜ਼ ਝੱਖੜ ਕਾਰਨ ਉਸ ਦੇ ਘਰ ਵਿਚ ਦੂਜੀ ਮੰਜਿਲ 'ਤੇ ਬਣੀ ਪਾਣੀ ਵਾਲੀ ਟੈਂਕੀ ਦੀ ਭਾਰੀ ਸਲੈਬ ਉਸ ਉੱਪਰ ਡਿਗ ਪਈ, ਜਿਸ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ।

ਇਹ ਵੀ ਪੜ੍ਹੋ: ਨਵਜੋਤ ਸਿੱਧੂ ਦੀ ਸੁਰੱਖਿਆ 'ਚ ਕਟੌਤੀ 'ਤੇ ਹਾਈਕੋਰਟ 'ਚ ਸੁਣਵਾਈ, ਸਰਕਾਰ ਨੇ ਸੌਂਪੀ ਸੀਲਬੰਦ ਸਮੀਖਿਆ ਰਿਪੋਰਟ

ਇਸ ਦੇ ਨਾਲ ਹੀ ਪਿੰਡ ਕਾਹਨੇਕੇ ਵਿਖੇ ਪਰਵਾਸੀ ਮਜ਼ਦੂਰ ਸੁਰੇਸ਼ ਕੁਮਾਰ (55) ਦੀ ਝੱਖੜ ਕਾਰਨ ਮੌਤ ਹੋ ਗਈ। ਉਹ ਵਿਹੜੇ ਵਿੱਚ ਸੁੱਤਾ ਸੀ ਅਤੇ ਤੇਜ ਝੱਖੜ ਕਾਰਨ ਪਸ਼ੂਆਂ ਵਾਲੇ ਵਾੜੇ ਦਾ ਬਨੇਰਾ ਉਸ ਉੱਪਰ ਡਿੱਗ ਗਿਆ ਅਤੇ ਉਸ ਦੀ ਵੀ ਮੌਕੇ ਤੇ ਮੌਤ ਹੋ ਗਈ।
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement