ਅੰਮ੍ਰਿਤਸਰ 'ਚ ਨਸ਼ਾ ਤਸਕਰਾਂ ਤੇ ਪੁਲਿਸ ਵਿਚਾਲੇ ਮੁਕਾਬਲਾ, 2 ਤਸਕਰ ਗ੍ਰਿਫਤਾਰ, ਇਕ ਜ਼ਖ਼ਮੀ

By : GAGANDEEP

Published : May 18, 2023, 7:16 pm IST
Updated : May 18, 2023, 7:31 pm IST
SHARE ARTICLE
photo
photo

ਇਕ ਤਸਕਰ ਹੋਇਆ ਫਰਾਰ

ਅੰਮ੍ਰਿਤਸਰ: ਅੰਮ੍ਰਿਤਸਰ ਜ਼ਿਲ੍ਹੇ ਵਿਚ ਨਸ਼ਾ ਤਸਕਰਾਂ ਨੂੰ ਫੜ੍ਹਨ ਗਈ ਐਸਟੀਐਫ ਦੀ ਟੀਮ ਅਤੇ ਸਮੱਗਲਰਾਂ  ਵਿਚਾਲੇ ਫਾਇਰਿੰਗ ਹੋਈ। ਪੁਲਿਸ ਨੇ ਮੁਕਾਬਲੇ ਦੌਰਾਨ ਦੋ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਜਦਕਿ ਇਕ ਫਰਾਰ ਹੋ ਗਿਆ। 

ਇਹ ਵੀ ਪੜ੍ਹੋ: ਹੌਂਸਲੇ ਨੂੰ ਸਲਾਮ: ਅਪਾਹਜ ਹੋਣ ਦੇ ਬਾਵਜੂਦ ਲੜਕੀ ਨੇ ਨਹੀਂ ਮੰਨੀ ਹਾਰ, ਮਿਹਨਤ ਕਰਕੇ ਹਾਸਲ ਕੀਤੀ ਸਰਕਾਰ ਨੌਕਰੀ  

ਜਾਣਕਾਰੀ ਅਨੁਸਾਰ ਪੁਲਿਸ ਤੇ ਐਸਟੀਐਫ ਨੇ ਨਸ਼ਾ ਸਮੱਗਲਰਾਂ ਨੂੰ ਫੜਨ ਲਈ ਸਾਂਝਾ ਆਪ੍ਰੇਸ਼ਨ ਚਲਾਇਆ ਸੀ, ਜਿਸ ਦੌਰਾਨ ਨਸ਼ਾ ਸਮੱਗਲਰਾਂ ਨੂੰ ਘੇਰਾ ਪਾ ਕੇ ਪੁਲਿਸ ਨੇ ਉਨ੍ਹਾਂ ਨੂੰ ਕਾਬੂ ਕਰਨ ਵਿਚ ਸਫ਼ਲਤਾ ਹਾਸਲ ਕੀਤੀ।

ਇਹ ਵੀ ਪੜ੍ਹੋ: ਪੁਲਿਸ ਨੂੰ ਵਿਗਿਆਨਕ ਲੀਹਾਂ ’ਤੇ ਅਪਡੇਟ ਕਰਨ ਲਈ ਛੇਤੀ ਹੀ ਬਹੁ-ਕੌਮੀ ਕੰਪਨੀ ਗੂਗਲ ਨਾਲ ਮਿਲ ਕੇ ਕਰੇਗਾ ਕੰਮ- CM 

  ਮੁਕਾਬਲੇ ਦੌਰਾਨ ਪੁਲਿਸ ਨੇ ਦੋ ਨਸ਼ਾ ਸਮੱਗਲਰਾਂ ਨੂੰ ਹਿਰਾਸਤ 'ਚ ਲੈ ਲਿਆ ਹੈ। ਮੁਕਾਬਲੇ ਦੌਰਾਨ ਪੁਲਿਸ ਤੇ ਸਮੱਗਲਰਾਂ ਵਿਚਾਲੇ ਫਾਇਰਿੰਗ ਵੀ ਹੋਈ। ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਉਕਤ ਰੋਡ 'ਤੇ ਪਲਾਟ 'ਚ ਨਸ਼ਾ ਸਮੱਗਲਰ ਬੈਠੇ ਹਨ। ਪੁਲਿਸ ਨੇ ਉਨ੍ਹਾਂ ਨੂੰ ਘੇਰਾ ਪਾ ਲਿਆ ਤੇ ਮੁਕਾਬਲੇ ਪਿੱਛੋਂ ਉਨ੍ਹਾਂ ਨੂੰ ਹਿਰਾਸਤ 'ਚ ਲੈ ਲਿਆ।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement