TarnTaran News; ਝੋਨੇ ਦੀ ਪਨੀਰੀ ਨੂੰ ਪਾਣੀ ਲਗਾਉਣ ਲਈ ਖੇਤ ਗਏ ਨੌਜਵਾਨ ਦੀ ਮੋਟਰ ਤੋਂ ਕਰੰਟ ਲੱਗਣ ਕਾਰਨ ਹੋਈ ਮੌਤ
Published : May 18, 2024, 11:46 am IST
Updated : May 18, 2024, 11:46 am IST
SHARE ARTICLE
The youth died due to electrocution from the motor TarnTaran News in punjabi
The youth died due to electrocution from the motor TarnTaran News in punjabi

TarnTaran News: ਦੋ ਸਾਲ ਪਹਿਲਾਂ ਹੋਇਆ ਸੀ ਵਿਆਹ

The youth died due to electrocution from the motor TarnTaran News in punjabi: ਤਰਨਤਾਰਨ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਪਿੰਡ ਆਸਲ ਉਤਾੜ ਦੇ ਬਾਹਰਵਾਰ ਖੇਤਾਂ 'ਚ ਨੌਜਵਾਨ ਦੀ ਮੋਟਰ ਤੋਂ ਕਰੰਟ ਲੱਗਣ ਕਾਰਨ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਗੁਰਜੀਤ ਸਿੰਘ (26)  ਵਜੋਂ ਹੋਈ ਹੈ।

ਇਹ ਵੀ ਪੜ੍ਹੋ: Punjab Weather Update : ਪੰਜਾਬ 'ਚ ਪੈ ਰਹੀ ਅੱਤ ਦੀ ਗਰਮੀ, ਤਾਪਮਾਨ 46 ਡਿਗਰੀ ਤੋਂ ਹੋਇਆ ਪਾਰ  

ਮ੍ਰਿਤਕ ਦੇ ਪਿਤਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਬੀਤੇ ਦਿਨ ਉਨ੍ਹਾਂ ਦਾ ਪੁੱਤਰ ਝੋਨੇ ਦੀ ਪਨੀਰੀ ਨੂੰ ਪਾਣੀ ਲਗਾਉਣ ਲਈ ਖੇਤ 'ਚ ਮੋਟਰ ਚਲਾਉਣ ਗਿਆ ਸੀ ਜਿੱਥੇ ਉਸ ਨੂੰ ਜ਼ਬਰਦਸਤ ਕਰੰਟ ਪੈ ਗਿਆ ਜਿਸ ਕਾਰਨ ਉਸ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ: ਸੂਬੇ 'ਚ ਪੈ ਰਹੀ ਅੱਤ ਦੀ ਗਰਮੀ, ਤਾਪਮਾਨ 40 ਡਿਗਰੀ ਤੋਂ ਹੋਇਆ ਪਾਰ

ਉਸ ਦੇ ਪਿਤਾ ਨੇ ਦੱਸਿਆ ਕਿ ਦੋ ਸਾਲ ਪਹਿਲਾਂ ਗੁਰਜੀਤ ਸਿੰਘ ਦਾ ਵਿਆਹ ਹੋਇਆ ਸੀ ਤੇ ਉਸ ਦਾ ਅੱਠ ਮਹੀਨੇ ਦਾ ਇਕ ਲੜਕਾ ਹੈ। ਸਿਰ ਤੋਂ ਬਾਪ ਦਾ ਸਾਇਆ ਉੱਠ ਗਿਆ। ਪਿੰਡ ਵਿਚ ਹੋਈ ਇਸ ਜਵਾਨ ਮੌਤ ਨਾਲ ਪਰਿਵਾਰ ਦੇ ਨਾਲ-ਨਾਲ ਸਾਰਾ ਪਿੰਡ ਸਦਮੇ ਵਿਚ ਦਿਖਾਈ ਦਿੱਤਾ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more Punjabi news apart from The youth died due to electrocution from the motor TarnTaran News in punjabi , stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement