ਗੈਸ ਏਜੰਸੀ ਦੇ ਮੈਨੇਜਰ ਤੋਂ ਲੁੱਟੇ ਸਾਢੇ 10 ਲੱਖ ਰੁਪਏ
Published : Jun 18, 2019, 4:53 pm IST
Updated : Jun 18, 2019, 4:53 pm IST
SHARE ARTICLE
Loot
Loot

ਹਥਿਆਰਾਂ ਦੇ ਜ਼ੋਰ ‘ਤੇ ਲੁੱਟੇ ਏਜੰਸੀ ਦੇ ਮੈਨੇਜਰ ਭਾਰਤ ਭੂਸ਼ਣ ਤੋਂ ਸਾਢੇ 10 ਲੱਖ ਰੁਪਏ ਲੁੱਟ ਕੇ ਫਰਾਰ ਹੋ ਗਏ...

ਅੰਮ੍ਰਿਤਸਰ: ਹਥਿਆਰਾਂ ਦੇ ਜ਼ੋਰ ‘ਤੇ ਲੁੱਟੇ ਏਜੰਸੀ ਦੇ ਮੈਨੇਜਰ ਭਾਰਤ ਭੂਸ਼ਣ ਤੋਂ ਸਾਢੇ 10 ਲੱਖ ਰੁਪਏ ਲੁੱਟ ਕੇ ਫਰਾਰ ਹੋ ਗਏ। ਜਾਣਕਾਰੀ ਅਨੁਸਾਰ ਬੀਤੇ ਸੋਮਵਾਰ ਨੂੰ ਜਦ ਭਾਰਤ ਭੂਸ਼ਣ ਕੈਸ਼ ਜਮ੍ਹਾਂ ਕਰਾਉਣ ਲਈ ਬਟਾਲਾ ਰੋਡ ਸਥਿਤ ਸਟੇਟ ਬੈਂਕ ਆਫ਼ ਇੰਡੀਆ ਜਾ ਰਿਹਾ ਸੀ ਇਸੇ ਵਿਚ ਰਸਤੇ ‘ਚ ਉਸਨੂੰ ਦੋ ਅਣਪਛਾਤੇ ਨੌਜਵਾਨਾਂ ਨੇ ਉਸਨੂੰ ਇਹ ਕਹਿ ਕੇ ਰੋਕ ਲਿਆ ਕਿ ਉਨ੍ਹਾਂ ਦੀ ਭੈਣ ਨਾਲ ਛੇੜਛਾੜ ਕਰਦਾ ਹੈ।

CashCash

ਭਾਰਤ ਭੂਸ਼ਣ ਨੂੰ ਜਦ ਦੋਨਾਂ ਨੌਜਵਾਨਾਂ ‘ਤੇ ਸ਼ੱਕ ਹੋਇਆ ਤਾਂ ਉਹ ਨਜ਼ਦੀਕ ਸਥਿਤ ਇਕ ਦੁਕਾਨ ਵਿਚ ਦਾਖਲ ਹੋ ਗਿਆ। ਇਸੇ ਦੌਰਾਨ ਲੁਟੇਰੇ ਵੀ ਉਸਦੇ ਪਿਛੇ ਪਹੁੰਚ ਗਏ ਅਤੇ ਪਿਸਤੌਲ ਦਾ ਜ਼ੋਰ ਨਾਲ ਉਸ ਤੋਂ ਸਾਢੇ 10 ਲੱਖ ਰੁਪਏ ਨਗਦੀ ਲੁੱਟ ਕੇ ਫਰਾਰ ਹੋ ਗਏ। ਦੂਜੇ ਪਾਸੇ ਘਟਨਾ ਦੀ ਸੂਚਨਾ ਤੋਂ ਬਾਅਦ ਮੌਕੇ ‘ਤੇ ਪਹੁੰਚੀ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

Looted Millions in Thread FactoryLooted

ਲੁੱਟ ਦੀ ਇਹ ਪੂਰੀ ਘਟਨਾ ਉਥੇ ਲੱਗੇ ਸੀਸੀਟੀਵੀ ਕੈਮਰਿਆਂ ‘ਚ ਕੈਦ ਹੋ ਗਿਆ। ਜਿਸ ਨਾਲ ਅੰਮ੍ਰਿਤਸਰ ਸੀਆਈਏ ਸਟਾਫ਼ ਲੁਟੇਰਿਆਂ ਦੀ ਭਾਲ ਵਿਚ ਲੱਗ ਗਏ ਹਨ।  

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement