ਮੁੱਖ ਮੰਤਰੀ ਨੇ ਸਫ਼ਾਈ ਸੇਵਕਾਂ ਨੂੰ  ਰੈਗੂਲਰ ਕਰਨ ਦਾ ਫ਼ੈਸਲਾ ਕੀਤਾ : ਡਾ. ਵੇਰਕਾ
Published : Jun 18, 2021, 6:47 am IST
Updated : Jun 18, 2021, 6:47 am IST
SHARE ARTICLE
image
image

ਮੁੱਖ ਮੰਤਰੀ ਨੇ ਸਫ਼ਾਈ ਸੇਵਕਾਂ ਨੂੰ  ਰੈਗੂਲਰ ਕਰਨ ਦਾ ਫ਼ੈਸਲਾ ਕੀਤਾ : ਡਾ. ਵੇਰਕਾ

ਚੰਡੀਗੜ੍ਹ, 17 ਜੂਨ (ਗੁਰਉਪਦੇਸ਼ ਭੁੱਲਰ): ਪੰਜਾਂਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੇ ਸਫ਼ਾਈ ਸੇਵਕਾਂ ਨੂੰ  ਵੱਡੀ ਰਾਹਤ ਦਿੰਦਿਆਂ ਉਨ੍ਹਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ | ਇਹ ਜਾਣਕਾਰੀ ਸੀਨੀਅਰ ਕਾਂਗਰਸ ਆਗੂ ਤੇ ਵਿਧਾਇਕ ਡਾ. ਰਾਜ ਕੁਮਾਰ ਵੇਰਕਾ ਨੇ ਅੱਜ ਇਥੇ ਮੁੱਖ ਮੰਤਰੀ ਨਾਲ ਮੁਲਾਕਾਤ ਬਾਅਦ ਦਿਤੀ | ਜ਼ਿਕਰਯੋਗ ਹੈ ਕਿ ਸੂਬੇ ਦੇ ਸਫ਼ਾਈ ਸੇਵਕ 13 ਮਈ ਤੋਂ ਹੜਤਾਲ 'ਤੇ ਹਨ, ਜਿਸ ਕਾਰਨ ਸ਼ਹਿਰਾਂ ਵਿਚ ਸਫ਼ਾਈ ਦਾ ਕੰਮ ਠੱਪ ਪਿਆ ਸੀ | ਡਾ. ਵੇਰਕਾ ਨੇ ਦਸਿਆ ਕਿ ਉਨ੍ਹਾਂ ਇਹ ਮਾਮਲਾ ਅੱਜ ਦਲਿਤ ਮਾਮਲੇ ਉਠਾਉਣ ਸਮੇਂ ਮੁੱਖ ਮੰਤਰੀ ਕੋਲ ਵਿਸ਼ੇਸ਼ ਤੌਰ 'ਤੇ ਚੁਕਿਆ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਸਫ਼ਾਈ ਸੇਵਕਾਂ ਨੂੰ  ਰੈਗੂਲਰ ਕਰਨ ਦੇ ਹੁਕਮ ਜਾimageimageਰੀ ਕਰ ਦਿਤੇ ਹਨ | ਇਸ ਨਾਲ ਸੂਬੇ ਦੇ 15000 ਤੋਂ ਵੱਧ ਸਫ਼ਾਈ ਸੇਵਕਾਂ ਨੂੰ  ਲਾਭ ਹੋਵੇਗਾ |

SHARE ARTICLE

ਏਜੰਸੀ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement