ਪੰਜਾਬ ਸਰਕਾਰ ਨੇ ਪੀ.ਪੀ.ਐਸ.ਸੀ. ਦੇ ਚੇਅਰਮੈਨ ਦੀ ਨਿਯੁਕਤੀ ਲਈ ਅਰਜ਼ੀਆਂ ਮੰਗੀਆਂ
Published : Jun 18, 2021, 7:08 am IST
Updated : Jun 18, 2021, 7:11 am IST
SHARE ARTICLE
image
image

ਪੰਜਾਬ ਸਰਕਾਰ ਨੇ ਪੀ.ਪੀ.ਐਸ.ਸੀ. ਦੇ ਚੇਅਰਮੈਨ ਦੀ ਨਿਯੁਕਤੀ ਲਈ ਅਰਜ਼ੀਆਂ ਮੰਗੀਆਂ


ਚੰਡੀਗੜ੍ਹ, 17 ਜੂਨ (ਸੱਤੀ) : ਪੰਜਾਬ ਸਰਕਾਰ ਨੇ ਪੰਜਾਬ ਲੋਕ ਸੇਵਾ ਕਮਿਸ਼ਨ (ਪੀਪੀਐਸਸੀ) ਦੇ ਚੇਅਰਮੈਨ ਦੀ ਨਿਯੁਕਤੀ ਲਈ ਅਰਜ਼ੀਆਂ ਦੀ ਮੰਗ ਕੀਤੀ ਹੈ | ਅਰਜ਼ੀਆਂ ਭੇਜਣ ਦੀ ਆਖਰੀ ਤਰੀਕ 8 ਜੁਲਾਈ 2021 ਮਿੱਥੀ ਗਈ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਇਕ ਬੁਲਾਰੇ ਨੇ ਦਸਿਆ ਕਿ ਪੰਜਾਬ ਸਰਕਾਰ ਨੇ ਉੱਘੀਆਂ ਸ਼ਖ਼ਸੀਅਤਾਂ ਜੋ ਬੇਮਿਸਾਲ ਇਮਾਨਦਾਰੀ, ਉੱਚ ਸਮਰੱਥਾ ਅਤੇ ਪ੍ਰਸ਼ਾਸਕੀ ਤਜਰਬੇ ਵਾਲੇ ਹਨ, ਨੂੰ  ਦਰਖਾਸਤਾਂ ਦੇਣ ਦਾ ਸੱਦਾ ਦਿਤਾ ਹੈ | ਮੁੱਖ ਸਕੱਤਰ ਪੰਜਾਬ ਦੀ ਅਗਵਾਈ ਵਾਲੀ ਖੋਜ ਕਮੇਟੀ ਵਲੋਂ ਸ਼ਾਰਟਲਿਸਟ ਕੀਤੇ ਗਏ ਨਾਵਾਂ ਉ ਤੇ ਮੁੱਖ ਮੰਤਰੀ ਪੰਜਾਬ ਦੀ ਪ੍ਰਧਾਨਗੀ ਵਾਲੀ ਉਚ ਤਾਕਤੀ ਕਮੇਟੀ ਵਲੋਂ ਵਿਚਾਰ ਕੀਤਾ ਜਾਵੇਗਾ |
 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement