ਕਾਬੁਲ ਦੇ ਕਰਤੇ ਪ੍ਰਵਾਨ ਗੁਰਦੁਆਰਾ ਸਾਹਿਬ 'ਤੇ ਹੋਏ ਹਮਲੇ ਦੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਕੀਤੀ ਨਿਖੇਧੀ
Published : Jun 18, 2022, 1:59 pm IST
Updated : Jun 18, 2022, 1:59 pm IST
SHARE ARTICLE
Giani Harpreet Singh
Giani Harpreet Singh

ਰਾਜਨੀਤੀ ਕਰੋ ਪਰ ਰਾਜਨੀਤੀ ਦੇ ਨਾਮ 'ਤੇ ਨਸਲ ਦੇ ਅਧਾਰ 'ਤੇ ਘੱਟ ਗਿਣਤੀ ਦੇ ਅਧਾਰ 'ਤੇ ਘੱਟ ਗਿਣਤੀ ਨੂੰ ਨਿਸ਼ਾਨਾ ਬਣਾਉਣਾ ਮੰਦਭਾਗਾ ਹੈ

 

ਅੰਮ੍ਰਿਤਸਰ: ਅਫ਼ਗਾਨਿਸਤਾਨ ਦੀ ਰਾਜਧਾਨੀ ਕਾਬੁਲ ਦੇ ਕਰਤੇ ਪ੍ਰਵਾਨ ਗੁਰਦੁਆਰਾ ਸਾਹਿਬ ਵਿਚ ਹੋਏ ਹਮਲੇ ਦੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਖ਼ਤ ਨਿਖੇਧੀ ਕੀਤੀ ਹੈ। ਉਹਨਾਂ ਨੇ ਕਿਹਾ ਕਿ ਕੁੱਝ ਵੀ ਹੋਵੇ ਪਰ ਗੁਰਦੁਆਰਾ ਸਾਹਿਬ 'ਤੇ ਹਮਲਾ ਕਰਨਾ ਬਹੁਤ ਹੀ ਮੰਗਭਾਗੀ ਘਟਨਾ ਹੈ ਫਿਰ ਚਾਹੇ ਉਹ ਕਿਸੇ ਵੀ ਦੇਸ਼ ਵਿਚ ਹੋਵੇ ਘੱਟ ਗਿਣਤੀਆਂ ਨੂੰ ਨਿਸ਼ਾਨਾ ਬਣਾਇਆ ਜਾਣਾ ਅਪਣੀ ਗੰਦੀ ਰਾਜਨੀਤੀ ਦੇ ਲਈ ਇਹ ਮੈਂ ਸਮਝਦਾ ਹਾਂ ਬਹੁਤ ਹੀ ਮੰਦਭਾਗੀ ਗੱਲ ਹੈ। ਦੁਨੀਆਂ ਦੀਆਂ ਸਰਕਾਰਾਂ ਨੂੰ ਇਕੱਠੇ ਹੋ ਕੇ ਸੋਚਣ ਦੀ ਲੋੜ ਹੈ।

KABUL GURDUARA KARTE PARWAN SAHIB UPDATE 

ਰਾਜਨੀਤੀ ਕਰੋ ਪਰ ਰਾਜਨੀਤੀ ਦੇ ਨਾਮ 'ਤੇ ਨਸਲ ਦੇ ਅਧਾਰ 'ਤੇ ਘੱਟ ਗਿਣਤੀ ਦੇ ਅਧਾਰ 'ਤੇ ਘੱਟ ਗਿਣਤੀ ਨੂੰ ਨਿਸ਼ਾਨਾ ਬਣਾਉਣਾ ਕਿਸੇ ਦੇ ਧਾਰਮਿਕ ਸਥਾਨਾਂ 'ਤੇ ਹਮਲਾ ਕਰਨਾ ਇਹ ਗਲਤ ਦਿਸ਼ਾ ਵੱਲ ਲੈ ਕੇ ਜਾਣਗੇ ਇਸ ਤੋਂ ਬਚਣ ਦੀ ਲੋੜ ਹੈ। ਮੈਂ ਭਾਰਤ ਸਰਕਾਰ ਨੂੰ ਵੀ ਅਪੀਲ ਕਰਦਾ ਹਾਂ ਕਿ ਜਲਦ ਤੋਂ ਜਲਦ ਉੱਥੋਂ ਦੀ ਸਰਕਾਰ ਨਾਲ ਰਾਬਤਾ ਕਰ ਕੇ ਘਟਨਾ ਦੀ ਜਾਂਚ ਕੀਤੀ ਜਾਵੇ ਉੱਥੋਂ ਦੇ ਸਿੱਖਾਂ ਨੂੰ ਜਲਦ ਤੋਂ ਜਲਦ ਕੱਢਣ ਦੇ ਯਤਨ ਕੀਤੇ ਜਾਣ।

 

ਜਥੇਦਾਰ ਨੇ ਕਿਹਾ ਕਿ ਮੈਂ ਵਿਦੇਸ਼ਾਂ ਵਿਚ ਰਹਿੰਦੇ ਸਿੱਖਾਂ ਨੂੰ ਵੀ ਅਪੀਲ ਕਰਦਾ ਹਾਂ ਕਿ ਉਹ ਉੱਥੋਂ ਦੀਆਂ ਸਰਕਾਰਂ ਨਾਲ ਰਾਬਤਾ ਕਰਨ ਤੇ ਉੱਥੇ ਮੌਜੂਦ ਸਾਰੇ ਸਿੱਕਾਂ ਨੂੰ ਉੱਥੋਂ ਕੱਢਣ ਦੀ ਕੋਸ਼ਿਸ਼ ਕਰੀਏ। ਉਹਨਾਂ ਕਿਹਾ ਕਿ ਅਸੀਂ ਇਹ ਵੀ ਯਤਨ ਕਰੀਏ ਕਿ ਇਤਿਹਾਸਕ ਗੁਰਦੁਆਰਾ ਸਾਹਿਬ ਵੀ ਸਾਡੇ ਮੌਜੂਦ ਰਹਿਣ ਸਾਡੇ ਨਿਸ਼ਾਨ ਹਮੇਸ਼ਾਂ ਝੂਲਦੇ ਰਹਿਣ।  

 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement