Lawrence Bishnoi News: ਗੈਂਗਸਟਰ ਲਾਰੈਂਸ ਦੀ ਵੀਡੀਓ ਕਾਲ ਵਾਇਰਲ, ਪਾਕਿਸਤਾਨੀ ਡੌਨ ਭੱਟੀ ਨੂੰ ਦੇ ਰਿਹਾ ਈਦ ਦੀਆਂ ਮੁਬਾਰਕਾਂ
Published : Jun 18, 2024, 11:47 am IST
Updated : Jun 18, 2024, 2:48 pm IST
SHARE ARTICLE
File Photo
File Photo

ਰੋਜ਼ਾਨਾ ਸਪੋਕਸਮੈਨ ਇਸ ਵੀਡੀਓ ਦੀ ਪੁਸ਼ਟੀ ਨਹੀਂ ਕਰਦਾ।

Lawrence Bishnoi News: ਚੰਡੀਗੜ੍ਹ - ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੇ ਮਾਸਟਰਮਾਈਂਡ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ 17 ਸਕਿੰਟ ਦੀ ਵੀਡੀਓ ਕਾਲ ਵਾਇਰਲ ਹੋ ਰਹੀ ਹੈ। ਇਸ 'ਚ ਉਹ ਪਾਕਿਸਤਾਨ ਦੇ ਬਦਨਾਮ ਡਾਨ ਸ਼ਹਿਜ਼ਾਦ ਭੱਟੀ ਨਾਲ ਗੱਲ ਕਰਦੇ ਨਜ਼ਰ ਆ ਰਹੇ ਹਨ। ਲਾਰੈਂਸ ਭੱਟੀ ਨੂੰ ਈਦ ਦੀਆਂ ਮੁਬਾਰਕਾਂ ਦੇ ਰਿਹਾ ਹੈ। ਇਹ ਵੀਡੀਓ 16 ਜੂਨ ਦਾ ਦੱਸਿਆ ਜਾ ਰਿਹਾ ਹੈ।

ਲਾਰੈਂਸ ਇਸ ਸਮੇਂ ਅਹਿਮਦਾਬਾਦ ਦੀ ਸਾਬਰਮਤੀ ਜੇਲ੍ਹ ਵਿਚ ਬੰਦ ਹੈ। ਉਸ ਨੂੰ ਪਿਛਲੇ ਸਾਲ ਸਤੰਬਰ ਵਿਚ ਤਿਹਾੜ ਤੋਂ ਇੱਥੇ ਤਬਦੀਲ ਕੀਤਾ ਗਿਆ ਸੀ। ਸਾਬਰਮਤੀ ਕੇਂਦਰੀ ਜੇਲ੍ਹ ਦੇ ਡੀਵਾਈਐਸਪੀ ਪਰੇਸ਼ ਸੋਲੰਕੀ ਨੇ ਕਿਹਾ, "ਮੈਨੂੰ ਨਹੀਂ ਲੱਗਦਾ ਕਿ ਇਹ ਵੀਡੀਓ ਸਾਡੀ ਜੇਲ੍ਹ ਦਾ ਹੈ। ਇਸ ਵੀਡੀਓ ਕਾਲ ਦੇ ਸਾਹਮਣੇ ਆਉਣ ਤੋਂ ਬਾਅਦ ਏਜੰਸੀਆਂ ਵੀ ਚੌਕਸ ਹੋ ਗਈਆਂ ਹਨ।

ਮਾਫੀਆ ਸ਼ਹਿਜ਼ਾਦ ਭੱਟੀ ਪਾਕਿਸਤਾਨ 'ਚ ਕਤਲ, ਜ਼ਮੀਨੀ ਵਿਵਾਦ, ਹਥਿਆਰਾਂ ਦੀ ਤਸਕਰੀ ਸਮੇਤ ਕਈ ਗੰਭੀਰ ਮਾਮਲਿਆਂ 'ਚ ਨਾਮਜ਼ਦ ਹੈ।
ਇਹ ਵੀਡੀਓ ਸਵੇਰ ਤੋਂ ਹੀ ਵਾਇਰਲ ਹੋ ਰਹੀ ਹੈ ਪਰ ਰੋਜ਼ਾਨਾ ਸਪੋਕਸਮੈਨ ਇਸ ਵੀਡੀਓ ਦੀ ਪੁਸ਼ਟੀ ਨਹੀਂ ਕਰਦਾ। 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement