Moga News : ਪੁਲਿਸ ਨੇ ਨਾਜਾਇਜ਼ ਅਸਲੇ ਸਮੇਤ ਇਕ ਵਿਅਕਤੀ ਨੂੰ ਕੀਤਾ ਕਾਬੂ, ਇਕ ਦੀ ਭਾਲ ਜਾਰੀ

By : BALJINDERK

Published : Jun 18, 2024, 5:05 pm IST
Updated : Jun 18, 2024, 5:05 pm IST
SHARE ARTICLE
ਗ੍ਰਿਫ਼ਤਾਰ ਕੀਤੇ ਮੁਲਜ਼ਮ ਬਾਰੇ ਜਾਣਕਾਰੀ ਦਿੰਦੀ ਹੋਈ ਪੁਲਿਸ
ਗ੍ਰਿਫ਼ਤਾਰ ਕੀਤੇ ਮੁਲਜ਼ਮ ਬਾਰੇ ਜਾਣਕਾਰੀ ਦਿੰਦੀ ਹੋਈ ਪੁਲਿਸ

Moga News :ਮੁਲਜ਼ਮ ਪਾਸੋਂ 2 ਪਿਸਟਲ 32 ਬੋਰ, 8 ਜਿੰਦਾ ਕਾਰਤੂਸ 32 ਬੋਰ ਅਤੇ ਇਕ ਪਿਸਟਲ 30 ਬੋਰ ਅਤੇ 3 ਜਿੰਦਾ ਕਾਰਤੂਸ 30 ਬੋਰ ਅਤੇ ਨਗਦੀ ਕੀਤੀ ਬਰਾਮਦ

Moga News : ਮੋਗਾ ਦੀ ਥਾਣਾ ਮਹਿਣਾ ਦੀ ਪੁਲਿਸ ਨੇ ਗੁਪਤ ਸੂਚਨਾ ਦੇ ਅਧਾਰ ’ਤੇ ਇਕ ਵਿਅਕਤੀ ਨੂੰ ਕਾਬੂ ਕਰਕੇ ਉਸ ਕੋਲੋਂ 2 ਪਿਸਟਲ 32 ਬੋਰ, 8 ਜਿੰਦਾ ਕਾਰਤੂਸ 32 ਬੋਰ ਅਤੇ ਇਕ ਪਿਸਟਲ 30 ਬੋਰ, 3 ਜਿੰਦਾ ਕਾਰਤੂਸ 30 ਬੋਰ, 900 ਰੁਪਏ ਦੀ ਨਗਦੀ ਕੀਤੀ ਬਰਾਮਦ ਕੀਤੀ ਗਈ ਹੈ। ਜਦ ਕਿ ਇੱਕ ਵਿਅਕਤੀ ਦੀ ਭਾਲ ਜਾਰੀ ਹੈ। 
ਮੁਲਜ਼ਮ ਦੀ ਪਛਾਣ ਸਤਪਾਲ ਸਿੰਘ ਪੁੱਤਰ ਚਰਨ ਸਿੰਘ ਆਰ/ਓ ਬੀਰ ਰਾਊਕੇ ਪੀ.ਐਸ ਬੱਧਨੀ ਕਲਾਂ ਜ਼ਿਲ੍ਹਾ ਮੋਗਾ ਵਜੋਂ ਹੋਈ ਹੈ। 

(For more news apart from Moga police arrested a person with illegal weapons News in Punjabi, stay tuned to Rozana Spokesman)

Location: India, Punjab, Moga

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement