Kamal Kaur Murder Case: ਕਮਲ ਕੌਰ ਭਾਬੀ ਕਤਲ ਮਾਮਲੇ ਵਿਚ ਦੋਵੇਂ ਮੁਲਜ਼ਮਾਂ ਦੀ ਅਦਾਲਤ ’ਚ ਪੇਸ਼ੀ
Published : Jun 18, 2025, 3:52 pm IST
Updated : Jun 18, 2025, 3:52 pm IST
SHARE ARTICLE
Both accused in Kamal Kaur Bhabhi murder case appear in court
Both accused in Kamal Kaur Bhabhi murder case appear in court

ਅਦਾਲਤ ਨੇ ਮੁਲਜ਼ਮਾਂ ਨੂੰ ਨਿਆਇਕ ਹਿਰਾਸਤ ’ਚ ਭੇਜਿਆ

Kamal Kaur Murder Case: ਸੋਸ਼ਲ ਮੀਡੀਆ ਇਨਫ਼ਲੂਐਂਸਰ ਕਮਲ ਕੌਰ ਭਾਬੀ (ਕੰਚਨ ਕੁਮਾਰੀ) ਕਤਲ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਦੋ ਨਿਹੰਗ ਜਸਪ੍ਰੀਤ ਸਿੰਘ ਅਤੇ ਸਿਮਰਨਜੀਤ ਸਿੰਘ ਨੂੰ ਰਿਮਾਂਡ ਖ਼ਤਮ ਹੋਣ ਮਗਰੋਂ ਬਠਿੰਡਾ ਅਦਾਲਤ ਵਿਚ ਪੇਸ਼ ਕੀਤਾ ਗਿਆ।  

ਪੇਸ਼ੀ ਦੌਰਾਨ ਪੁਲਿਸ ਵਲੋਂ ਕਿਸੇ ਵੀ ਕਿਸਮ ਦੇ ਰਿਮਾਂਡ ਦੀ ਮੰਗ ਨਹੀਂ ਕੀਤੀ ਗਈ, ਜਿਸ ਤੋਂ ਬਾਅਦ ਅਦਾਲਤ ਨੇ ਦੋਵੇਂ ਆਰੋਪੀਆਂ ਨੂੰ 14 ਦਿਨਾਂ ਲਈ ਨਿਆਇਕ ਹਿਰਾਸਤ ’ਚ ਭੇਜ ਦਿੱਤਾ।

ਪੇਸ਼ੀ ਤੋਂ ਬਾਅਦ ਗ੍ਰਿਫ਼ਤਾਰ ਨੌਜਵਾਨਾਂ ਦੀ ਵਕਾਲਤ ਕਰ ਰਹੇ ਐਡਵੋਕੇਟ ਹਰਪਾਲ ਸਿੰਘ ਖਾਰਾ ਨੇ ਕਿਹਾ ਕਿ ਉਨ੍ਹਾਂ ਨੂੰ ਸ਼ੱਕ ਹੈ ਕਿ ਅਮ੍ਰਿਤਪਾਲ ਸਿੰਘ ਪੁਲਿਸ ਦੀ ਹਿਰਾਸਤ ’ਚ ਹੀ ਹੋ ਸਕਦਾ ਹੈ। ਉਨ੍ਹਾਂ ਪੁਲਿਸ ’ਤੇ ਪਾਰਦਰਸ਼ੀ ਜਾਂਚ ਨਾ ਕਰਨ ਦੇ ਦੋਸ਼ ਵੀ ਲਾਏ। 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement