Punjab News: ਅਸ਼ਲੀਲ ਕੰਟੈਂਟ ਪਰੋਸਣ ਵਾਲੀਆਂ ਸਾਈਟਾਂ ਨੂੰ ਬੰਦ ਕੀਤੀਆਂ ਜਾਣ: ਰਾਜ ਲਾਲੀ ਗਿੱਲ
Published : Jun 18, 2025, 9:25 pm IST
Updated : Jun 18, 2025, 9:25 pm IST
SHARE ARTICLE
Punjab News: Sites serving obscene content should be closed: Raj Lali Gill
Punjab News: Sites serving obscene content should be closed: Raj Lali Gill

ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਪੰਜਾਬ ਸਰਕਾਰ, ਕੇਂਦਰ ਸਰਕਾਰ ਤੇ ਗਵਰਨਰ ਨੂੰ ਲਿਖਿਆ ਪੱਤਰ

Sites serving obscene content should be closed: Raj Lali Gill: ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਅਸ਼ਲੀਲ ਕੁਟੈਂਟ ਬੰਦ ਕਰਨ ਦੀ ਮੰਗ ਕੀਤੀ ਹੈ। ਉਨਾਂ ਨੇ ਪੰਜਾਬ ਦੇ ਸੀਐੱਮ, ਰਾਜਪਾਲ ਤੇ ਕੇਂਦਰ ਸਰਕਾਰ ਨੂੰ ਪੱਤਰ ਲਿਖਿਆ ਹੈ। ਰੋਜ਼ਾਨਾ ਸਪੋਕਸਮੈਨ ਦੀ ਟੀਮ ਨਾਲ ਗੱਲਬਾਤ ਕਰਦੇ ਹੋਏ ਕਿਹਾ ਹੈ ਕਿ ਚੇਅਰਪਰਸਨ ਹੋਣ ਦੇ ਨਾਮ ਉੱਤੇ ਪੰਜਾਬ ਸਰਕਾਰ, ਕੇਂਦਰ ਸਰਕਾਰ ਤੇ ਰਾਜਪਾਲ ਨੂੰ ਪੱਤਰ ਲਿਖ ਕੇ ਮੰਗ ਕੀਤੀ ਹੈ ਅਸ਼ਲੀਲ ਕੰਟੈਟ ਪਰੋਸਣ ਵਾਲੀਆਂ ਸਾਈਟਾਂ ਬੰਦ ਕੀਤੀਆਂ ਜਾਣ। ਉਨ੍ਹਾਂ ਨੇ ਕਿਹਾ ਹੈ ਕਿ ਕੁੰਟੈਂਟ ਸਾਡੀ ਆਉਣ ਵਾਲੀਆਂ ਪੀੜੀਆ ਲਈ ਖਤਰਨਾਕ ਸਾਬਤ ਹੋ ਰਿਹਾ ਹੈ।
ਉਨ੍ਹਾਂ ਨੇ ਕਿਹਾ ਹੈ ਕਿ ਸੋਸ਼ਲ ਮੀਡੀਆ ਦੇ ਖਾਤੇ ਬੰਦ ਕਰਕੇ ਵੀ ਇਹ ਸਮੱਸਿਆ ਖਤਮ ਨਹੀ ਹੋ ਸਕਦੀ ਹੈ।

ਚੇਅਰਪਰਸਨ ਨੇ ਕਿਹਾ ਹੈ ਕਿ ਇੰਨਫ਼ਲੂਐਂਸਰ ਕੁੜੀਆਂ ਨੂੰ ਸਕਿਉਰਿਟੀ ਦੇਣਾ ਵੀ ਇਸ ਮੁੱਦੇ ਦਾ ਕੋਈ ਹੱਲ ਨਹੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਕੁੜੀਆ ਹੋਣ ਜਾਂ ਮੁੰਡੇ ਇੰਨਾਂ ਨੂੰ ਅਸ਼ਲੀਲ ਕੁੰਟੈਂਟ ਪਾਉਣ ਤੋਂ ਪਹਿਲਾ ਸੋਚਣਾ ਚਾਹੀਦਾ ਹੈ ਕਿ ਇਹ ਸਾਡੇ ਸਮਾਜ ਲਈ ਖ਼ਤਰਨਾਕ ਹੈ।ਉਨ੍ਹਾਂ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਤੋਂ ਮੰਗ ਕਰਦੇ ਹਾਂ ਸੋਸ਼ਲ ਸਾਈਟਾਂ ਉੱਤੇ ਅਸ਼ਲੀਲ ਕੰਟੈਂਟ ਉੱਤੇ ਰੋਕ ਲਗਾਉਣੀ ਚਾਹੀਦੀ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement