Punjab News: ਸੁੱਚਾ ਸਿੰਘ ਲੰਗਾਹ ਬਾਰੇ ਬਿਕਰਮ ਸਿੰਘ ਮਜੀਠੀਆ ਦੇ ਕੀ ਹਨ ਵਿਚਾਰ: ਮੰਤਰੀ ਅਮਨ ਅਰੋੜਾ
Published : Jun 18, 2025, 2:50 pm IST
Updated : Jun 18, 2025, 2:50 pm IST
SHARE ARTICLE
What are Bikram Singh Majithia's views on Sucha Singh Langah: Minister Aman Arora
What are Bikram Singh Majithia's views on Sucha Singh Langah: Minister Aman Arora

ਮੰਤਰੀ ਡਾ.ਰਵਜੋਤ ਸਿੰਘ ਦੇ ਹੱਕ 'ਚ ਆਏ ਮੰਤਰੀ ਅਮਨ ਅਰੋੜਾ

What are Bikram Singh Majithia's views on Sucha Singh Langah: ਆਮ ਆਦਮੀ ਪਾਰਟੀ ਦੇ ਮੰਤਰੀ ਡਾ. ਰਵਜੋਤ ਦੇ ਮਾਮਲੇ ’ਤੇ ‘ਆਪ’ ਦੇ ਪੰਜਾਬ ਪ੍ਰਧਾਨ ਅਮਨ ਅਰੋੜਾ ਨੇ ਪਲਟਵਾਰ ਕੀਤਾ ਹੈ। ਉਨ੍ਹਾਂ ਬਿਕਰਮ ਸਿੰਘ ਮਜੀਠੀਆ ਨੂੰ ਸਵਾਲ ਪੁੱਛਦੇ ਹੋਏ ਕਿਹਾ ਕਿ ਤੁਹਾਡੇ ਲੰਗਾਹ ਬਾਰੇ ਕੀ ਵਿਚਾਰ ਹਨ? ਉਨ੍ਹਾਂ ਅੱਗੇ ਕਿਹਾ ਕਿ ਅਜਿਹਾ ਸਭ ਕੁਝ ਚੋਣਾਂ ਦੇ ਸਮੇਂ ਹੀ ਬਾਹਰ ਕਿਉਂ ਆਉਂਦਾ ਹੈ। ਉਨ੍ਹਾਂ ਅੱਗੇ ਕਿਹਾ ਇੰਨੀ ਜ਼ਿਆਦਾ ਹਲਕੀ ਰਾਜਨੀਤੀ ਨਹੀਂ ਕਰਨੀ ਚਾਹੀਦੀ ਤੇ ਇਹ ਲੋਕ ਹੁਣ ਬੈਡਰੂਮਾਂ ਤੱਕ ਵੀ ਪਹੁੰਚ ਗਏ ਹਨ।

ਉਨ੍ਹਾਂ ਨੇ ਕਿਹਾ ਹੈ ਕਿ ਬਿਕਰਮ ਮਜੀਠੀਆ ਕੋਈ ਸਮਾਜ ਦੇ ਠੇਕੇਦਾਰ ਹਨ ਜੋ ਹਮੇਸ਼ਾ ਹੀ ਚੋਣਾਂ ਤੋਂ ਪਹਿਲਾਂ ਚਾਰ ਵੋਟਾਂ ਲਈ ਅਜਿਹੀ ਘਟੀਆ ਕਿਸਮ ਦੀ ਰਾਜਨੀਤੀ ਕਰਦੇ ਹਨ। ਉਨ੍ਹਾਂ ਨੇ ਕਿਹਾ ਹੈ ਕਿ ਮੰਤਰੀ ਡਾ.ਰਵਜੋਤ ਸਿੰਘ ਨੇ ਪ੍ਰੈਸ ਵਾਰਤਾ ਕਰਕੇ ਕਿਹਾ ਹੈ ਕਿ ਇਹ ਫੋਟੋਆ ਏਆਈ ਨਾਲ ਬਣਾਈਆ ਹਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement