ਸਿੱਖੋ ਸਾਵਧਾਨ! ਗੁਰੂ ਘਰਾਂ 'ਚ ਪਹੁੰਚ ਰਹੇ ਗੁਰਬਾਣੀ ਨੂੰ ਵਿਗਾੜ ਕੇ ਛਾਪੇ ਗੁਟਕਾ ਸਾਹਿਬ
Published : Jul 18, 2020, 4:32 pm IST
Updated : Jul 18, 2020, 4:32 pm IST
SHARE ARTICLE
FILE PHOTO
FILE PHOTO

ਸੁਖਮਨੀ ਸਾਹਿਬ ਨੂੰ ਲਿਖਿਆ ਸੁਖਮਨਾ, ਹਵਨ ਦੀ ਵਿਧੀ ਦੱਸੀ......

ਫਰੀਦਕੋਟ: ਸਿੱਖ ਵਿਰੋਧੀ ਤਾਕਤਾਂ ਵੱਲੋਂ ਲਗਾਤਾਰ ਸਿੱਖਾਂ ਨੂੰ ਕਮਜ਼ੋਰ ਅਤੇ ਤਬਾਹ ਕਰਨ ਦੀਆਂ ਸਾਜਿਸ਼ਾਂ ਰਚੀਆਂ ਜਾ ਰਹੀਆਂ ਨੇ। ਸਿੱਖ ਜਥੇਬੰਦੀਆਂ ਅਨੁਸਾਰ ਇਨ੍ਹਾਂ ਸਿੱਖ ਵਿਰੋਧੀ ਤਾਕਤਾਂ ਵਿਚ ਆਰਐਸਐਸ ਦਾ ਨਾਮ ਸਭ ਤੋਂ ਉਪਰ ਹੈ। 

SikhSikh

ਜੋ ਅਪਣੇ ਹਥਠੋਕੇ ਸਿੱਖਾਂ ਜ਼ਰੀਏ ਸਿੱਖ ਮਰਿਆਦਾਵਾਂ ਦਾ ਘਾਣ ਕਰਵਾਉਣ ਵਿਚ ਲੱਗੀ ਹੋਈ  ਹੈ। ਹੁਣ ਸੋਸ਼ਲ ਮੀਡੀਆ 'ਤੇ ਇਕ ਵੀਡੀਓ ਵਾਇਰਲ ਹੋ ਰਹੀ ਹੈ, ਜਿਸ ਵਿਚ ਕੁੱਝ ਸਿੱਖਾਂ ਵੱਲੋਂ ਗੁਰਦੁਆਰਾ ਸਾਹਿਬਾਨ ਵਿਚ ਭੇਜੇ ਜਾ ਰਹੇ। 

Social MediaSocial Media

ਅਜਿਹੇ ਗੁਟਕਾ ਸਾਹਿਬ ਦਿਖਾਏ ਜਾ ਰਹੇ ਨੇ, ਜਿਨ੍ਹਾਂ ਵਿਚ ਗੁਰਬਾਣੀ ਨੂੰ ਵਿਗਾੜ ਕੇ ਛਾਪਿਆ ਗਿਆ। ਇਨ੍ਹਾਂ ਗੁਟਕਿਆਂ ਵਿਚ ਸੁਖਮਨੀ ਸਾਹਿਬ ਦੇ ਗੁਟਕੇ ਨੂੰ ਸੁਖਮਨਾ ਲਿਖਿਆ ਗਿਆ ਜਦਕਿ ਹਵਨ ਕਰਨ ਦੀ ਵਿਧੀ ਵੀ ਦੱਸੀ ਗਈ ਗਈ ਹੈ।

SikhSikh

ਇਹ ਵੀਡੀਓ ਫਰੀਦਕੋਟ ਦੇ ਬਾਜਾਖ਼ਾਨਾ ਗੁਰਦੁਆਰਾ ਸਾਹਿਬ ਦੀ ਦੱਸੀ ਜਾ ਰਹੀ  ਹੈ। ਇਹ ਵੀਡੀਓ ਕਦੋਂ ਦੀ ਹੈ, ਇਸ ਬਾਰੇ ਫਿਲਹਾਲ ਪਤਾ ਨਹੀਂ ਚੱਲ ਸਕਿਆ। ਪਰ ਅਜਿਹੀਆਂ ਘਟਨਾਵਾਂ ਤੋਂ ਸਾਫ਼ ਜ਼ਾਹਰ ਹੁੰਦਾ ਕਿ ਬਹੁਤ ਹੀ ਸਾਜਿਸ਼ ਭਰੇ ਤਰੀਕੇ ਨਾਲ ਗੁਰਬਾਣੀ ਨੂੰ ਵਿਗਾੜਨ ਦਾ ਕੰਮ ਕੀਤਾ ਜਾ ਰਿਹਾ।

 ਜੋ ਭੋਲੇ ਭਾਲੇ ਸਿੱਖਾਂ ਨੂੰ ਪਤਾ ਵੀ ਨਹੀਂ ਚਲਦਾ। ਸਿੱਖਾਂ ਦਾ ਕਹਿਣਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਾਲ-ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਇਸ 'ਤੇ ਧਿਆਨ ਦੇਣਾ ਚਾਹੀਦਾ  ਤਾਂ ਸਿੱਖ ਵਿਰੋਧੀ ਤਾਕਤਾਂ ਦੀ ਸਾਜਿਸ਼ ਨੂੰ ਨਾਕਾਮ ਕੀਤਾ ਜਾ ਸਕੇ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement