ਲਾਰੈਂਸ ਬਿਸ਼ਨੋਈ ਨੂੰ ਕੀਤਾ ਗਿਆ ਅਦਾਲਤ 'ਚ ਪੇਸ਼, 3 ਦਿਨ ਦਾ ਰਿਮਾਂਡ ਵਧਾਇਆ
Published : Jul 18, 2022, 9:24 am IST
Updated : Jul 18, 2022, 9:24 am IST
SHARE ARTICLE
 Lawrence Bishnoi
Lawrence Bishnoi

ਹੁਣ 21 ਜੁਲਾਈ ਨੂੰ ਲਾਰੈਂਸ ਨੂੰ ਦੁਬਾਰਾ ਅਦਾਲਤ 'ਚ ਪੇਸ਼ ਕੀਤਾ ਜਾਵੇਗਾ।

ਹੁਸ਼ਿਆਰਪੁਰ: ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਰਿਮਾਂਡ ਅੱਜ ਖ਼ਤਮ ਹੋਇਆ ਸੀ ਤੇ ਅੱਜ ਉਸ ਨੂੰ ਮੁੜ ਹੁਸ਼ਿਆਰਪੁਰ ਦੀ ਅਦਾਲਤ 'ਚ ਪੇਸ਼ ਕੀਤਾ ਗਿਆ। ਜਿਸ ਮਗਰੋਂ ਅਦਾਲਤ ਨੇ ਹੁਸ਼ਿਆਰਪੁਰ ਪੁਲਿਸ ਨੂੰ ਉਸ ਦਾ ਤਿੰਨ ਦਿਨ ਦਾ ਹੋਰ ਰਿਮਾਂਡ ਦੇ ਦਿੱਤਾ ਹੈ। ਹੁਣ 21 ਜੁਲਾਈ ਨੂੰ ਲਾਰੈਂਸ ਨੂੰ ਦੁਬਾਰਾ ਅਦਾਲਤ 'ਚ ਪੇਸ਼ ਕੀਤਾ ਜਾਵੇਗਾ।

ਜ਼ਿਕਰਯੋਗ ਹੈ ਕਿ ਸਾਲ 2019 'ਚ ਹੁਸ਼ਿਆਰਪੁਰ 'ਚ ਇਕ ਸ਼ਰਾਬ ਕਾਰੋਬਾਰੀ ਦੇ ਘਰ 'ਤੇ ਗੋਲੀਆਂ ਚਲਾਈਆਂ ਗਈਆਂ ਸਨ। ਇਸ ਮਾਮਲੇ 'ਚ ਲਾਰੈਂਸ ਬਿਸ਼ਨੋਈ ਖਿਲਾਫ਼ FIR ਦਰਜ ਹੈ। ਲਾਰੈਂਸ ਗੈਂਗ ਨੇ ਸ਼ਰਾਬ ਕਾਰੋਬਾਰੀ ਤੋਂ ਫਿਰੌਤੀ ਦੀ ਮੰਗ ਕੀਤੀ ਸੀ। ਫਿਰੌਤੀ ਨਾ ਦੇਣ ਕਾਰਨ ਸ਼ਰਾਬ ਕਾਰੋਬਾਰੀ ਦੇ ਘਰ 'ਤੇ ਗੋਲੀਆਂ ਚਲਾਈਆਂ ਗਈਆਂ ਸੀ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement