PSEB Class 10 and 12 Exam 2025 Date Sheet: ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 10ਵੀਂ ਅਤੇ 12ਵੀਂ ਦੀ ਪ੍ਰੀਖਿਆ ਦੀ ਡੇਟਸ਼ੀਟ ਜਾਰੀ 

By : BALJINDERK

Published : Jul 18, 2025, 6:04 pm IST
Updated : Jul 18, 2025, 6:11 pm IST
SHARE ARTICLE
ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 10ਵੀਂ ਅਤੇ 12ਵੀਂ ਦੀ ਪ੍ਰੀਖਿਆ ਦੀ ਡੇਟਸ਼ੀਟ ਜਾਰੀ 
ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 10ਵੀਂ ਅਤੇ 12ਵੀਂ ਦੀ ਪ੍ਰੀਖਿਆ ਦੀ ਡੇਟਸ਼ੀਟ ਜਾਰੀ 

PSEB Class 10 and 12 Exam 2025 Date Sheet: ਕੰਪਾਰਟਮੈਂਟ, ਰੀਅਪੀਅਰ ਦੀ ਪ੍ਰੀਖਿਆ 8 ਤੋਂ 29 ਅਗਸਤ ਤੱਕ ਬੋਰਡ ਵੱਲੋਂ ਸਥਾਪਿਤ ਪ੍ਰੀਖਿਆ ਕੇਂਦਰਾਂ 'ਚ ਕਰਵਾਈ ਜਾਵੇਗੀ

PSEB Class 10 and 12 Exam 2025 Date Sheet News in Punjabi: ਪੰਜਾਬ ਸਕੂਲ ਸਿੱਖਿਆ ਬੋਰਡ ਦੀ ਦਸਵੀਂ ਅਤੇ ਬਾਰਵੀਂ ਸ਼੍ਰੇਣੀ ਅਗਸਤ 2025 ਦੀ ਅਨੁਪੂਰਕ ਪ੍ਰੀਖਿਆ (ਕੰਪਾਰਟਮੈਂਟ/ ਰੀਅਪੀਅਰ ਸਮੇਤ ਓਪਨ ਸਕੂਲ), ਵਾਧੂ ਵਿਸ਼ਾ ਅਤੇ ਓਪਨ ਸਕੂਲ ਬਲਾਕ ॥ ਪ੍ਰੀਖਿਆ ਮਿਤੀ 8 ਅਗਸਤ ਤੋਂ 29 ਅਗਸਤ ਤੱਕ ਬੋਰਡ ਵੱਲੋਂ ਸਥਾਪਿਤ ਪ੍ਰੀਖਿਆ ਕੇਂਦਰਾਂ ਵਿੱਚ ਕਰਵਾਈ ਜਾਵੇਗੀ। ਦਸਵੀਂ ਅਤੇ ਬਾਰਵੀਂ ਸ਼੍ਰੇਣੀ ਲਈ ਪ੍ਰੀਖਿਆ ਸ਼ੁਰੂ ਹੋਣ ਦਾ ਸਮਾਂ ਸਵੇਰੇ 11.00 ਵਜੇ ਹੋਵੇਗਾ। ਡੇਟਸ਼ੀਟ, ਹਦਾਇਤਾਂ ਅਤੇ ਹੋਰ ਵਧੇਰੇ ਜਾਣਕਾਰੀ ਬੋਰਡ ਦੀ ਵੈਬਸਾਈਟ www.pseb.ac.in ’ਤੇ ਉਪਲਬਧ ਹਨ।

(For more news apart from PSEB Class 10 and 12 Exam 2025 Date Sheet News in Punjabi, stay tuned to Rozana Spokesman)

Location: India, Punjab, S.A.S. Nagar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement