ਨਸ਼ੇ ਨੇ ਇਕ ਹੋਰ ਘਰ ਵਿਛਾਏ ਸੱਥਰ, ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਗਈ ਜਾਨ

By : GAGANDEEP

Published : Aug 18, 2023, 4:04 pm IST
Updated : Aug 18, 2023, 4:50 pm IST
SHARE ARTICLE
photo
photo

ਬੇਵੱਸ ਪਿਤਾ ਨੇ ਕਿਹਾ ਕਿ ਨਸ਼ੇ ਨੇ ਉਸਦਾ ਘਰ ਬਰਬਾਦ ਕਰ ਦਿਤਾ ਹੈ

 

ਪੱਟੀ : ਪੰਜਾਬ ਵਿਚ ਨਸ਼ੇ ਘਟਣ ਦੀ ਬਜਾਏ ਦਿਨੋਂ ਦਿਨ ਵੱਧ ਰਹੇ ਹਨ। ਇਕ ਹੋਰ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਰਣਜੀਤ ਸਿੰਘ (28) ਪੁੱਤਰ ਬਲਕਾਰ ਸਿੰਘ ਵਜੋਂ ਹੋਈ ਹੈ।

ਇਹ ਵੀ ਪੜ੍ਹੋ: ਫਾਜ਼ਿਲਕਾ ਜ਼ਿਲ੍ਹੇ 'ਚ ਹੜ੍ਹ ਕਾਰਨ ਗਰੀਬ ਕਿਸਾਨ ਦੀ ਮੱਝ ਤੇ ਕੱਟੇ ਦੀ ਹੋਈ ਮੌਤ

ਮ੍ਰਿਤਕ ਦੇ ਪਿਤਾ ਬਲਕਾਰ ਸਿੰਘ ਨੇ ਦੱਸਿਆ ਕਿ ਉਸਦਾ ਮੁੰਡਾ ਰਣਜੀਤ ਸਿੰਘ ਪਿਛਲੇ ਕੁਝ ਸਾਲਾਂ ਤੋਂ ਨਸ਼ਾ ਕਰਦਾ ਆ ਰਿਹਾ ਸੀ ਅਤੇ ਕਰੀਬ 5-6 ਦਿਨ ਪਹਿਲਾਂ ਉਸਦੇ ਮੁੰਡੇ ਨੇ ਨਸ਼ੇ ਦਾ ਟੀਕਾ ਲਗਾਇਆ ਸੀ ਜਿਸ ਕਾਰਨ ਉਸਦੀ ਸਿਹਤ ਗੰਭੀਰ ਰੂਪ ’ਚ ਵਿਗੜ ਗਈ ਅਤੇ ਅੱਜ ਉਸਦੀ ਮੌਤ ਹੋ ਗਈ। ਉਨ੍ਹਾਂ ਨੇ ਦੱਸਿਆ ਕਿ ਮ੍ਰਿਤਕ ਦੀ ਇੱਕ ਚਾਰ ਸਾਲ ਕੁੜੀ ਅਤੇ ਢਾਈ ਸਾਲਾ ਮੁੰਡਾ ਹੈ।

ਇਹ ਵੀ ਪੜ੍ਹੋ: ਅਬੋਹਰ ਵਿਚ ਵੱਡੀ ਲਾਪਰਵਾਹੀ, ਸੀਵੇਰਜ ਦੇ ਮੈਨਹੋਲ ਵਿਚ ਡਿੱਗਿਆ ਮਾਸੂਮ, ਘਟਨਾ CCTV ਵਿਚ ਕੈਦ

ਬੇਵੱਸ ਪਿਤਾ ਨੇ ਕਿਹਾ ਕਿ ਨਸ਼ੇ ਨੇ ਉਸਦਾ ਘਰ ਬਰਬਾਦ ਕਰ ਦਿਤਾ ਹੈ। ਬਲਕਾਰ ਸਿੰਘ ਨੇ ਕਿਹਾ ਕਿ ਇਲਾਕੇ ਅੰਦਰੋਂ ਨਸ਼ਾ ਖ਼ਤਮ ਕਰਨ ਲਈ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਸਖ਼ਤ ਕਦਮ ਚੁੱਕੇ ਨਹੀਂ ਤਾਂ ਇਸ ਤਰ੍ਹਾਂ ਹੀ ਨੌਜਵਾਨ ਪੁੱਤ ਮਰਦੇ ਰਹਿਣਗੇ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement