Mansa Murder News: ਮਾਨਸਾ ਵਿਚ ਬੱਸ ਸਟੈਂਡ 'ਤੇ ਬੈਠੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ
Published : Aug 18, 2024, 10:39 am IST
Updated : Aug 18, 2024, 1:26 pm IST
SHARE ARTICLE
Mansa Murder News in punjabi
Mansa Murder News in punjabi

Mansa Murder News: ਮੁਲਜ਼ਮ ਨੇ 6 ਰਾਊਂਡ ਕੀਤੇ ਫਾਇਰ

Mansa Murder News in punjabi : ਮਾਨਸਾ ਜ਼ਿਲ੍ਹੇ ਦੇ ਪਿੰਡ ਕੋਟਲੀ ਵਿੱਚ ਵੱਡੀ ਵਾਰਦਾਤ ਵਾਪਰੀ ਹੈ। ਇਥੇ ਇੱਕ ਵਿਅਕਤੀ ਨੇ 30 ਸਾਲਾ ਨੌਜਵਾਨ  ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਮ੍ਰਿਤਕ ਦੀ ਪਹਿਚਾਣ ਕੁਲਵਿੰਦਰ ਸਿੰਘ ਵਜੋਂ ਹੋਈ ਹੈ। 

 


 

ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਮਾਨਸਾ ਦੇ ਸਿਵਲ ਹਸਪਤਾਲ ਵਿਖੇ ਭੇਜ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ 26 ਸਾਲਾ ਕੁਲਵਿੰਦਰ ਸਿੰਘ ਸਵੇਰੇ ਆਪਣੇ ਪਿੰਡ ਦੇ ਬੱਸ ਸਟੈਂਡ ‘ਤੇ ਖੜ੍ਹਾ ਸੀ, ਜਿੱਥੇ ਪੁਰਾਣੀ ਰੰਜਿਸ਼ ਦੇ ਚੱਲਦਿਆਂ ਉਸੇ ਪਿੰਡ ਦੇ ਹੀ ਇਕ ਨੌਜਵਾਨ ਨੇ ਉਸ ਦਾ ਗੋਲੀਆਂ ਮਾਰ ਕੇ ਕਤਲ ਕਰ ਦਿਤਾ ਹੈ।

ਦੱਸਿਆ ਜਾ ਰਿਹਾ ਹੈ ਕਿ ਕੁਲਵਿੰਦਰ ਸਿੰਘ ਆਪਣੇ ਪਰਿਵਾਰ ਦਾ ਇਕਲੌਤਾ ਪੁੱਤਰ ਸੀ। ਪੁਲਿਸ ਪਾਰਟੀ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ‘ਚ ਲੈ ਲਿਆ ਹੈ ਅਤੇ ਕਤਲ ਨੂੰ ਅੰਜਾਮ ਦੇਣ ਵਾਲੇ ਵਿਅਕਤੀਆਂ ਦੀ ਗਿ੍ਫ਼ਤਾਰੀ ਲਈ ਟੀਮ ਬਣਾ ਕੇ ਛਾਪੇਮਾਰੀ ਸ਼ੁਰੂ ਕਰ ਦਿੱਤੀ ਗਈ ਹੈ|

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM
Advertisement