Sangrur News : ਪੰਜਾਬ ਦੇ ਇਸ ਜ਼ਿਲ੍ਹੇ ’ਚ 20 ਅਗਸਤ ਨੂੰ ਛੁੱਟੀ ਦਾ ਐਲਾਨ ,ਪੜ੍ਹੋ ਪੂਰੀ ਖ਼ਬਰ
Published : Aug 18, 2024, 5:09 pm IST
Updated : Aug 18, 2024, 5:09 pm IST
SHARE ARTICLE
holiday in Sangrur
holiday in Sangrur

ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਸ਼ਹੀਦ ਸੰਤ ਸ਼੍ਰੀ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਮੌਕੇ 20 ਅਗਸਤ ਨੂੰ ਜ਼ਿਲ੍ਹਾ ਸੰਗਰੂਰ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ

Sangrur News : ਸੰਗਰੂਰ ਦੇ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਸ਼ਹੀਦ ਸੰਤ ਸ਼੍ਰੀ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਮੌਕੇ 20 ਅਗਸਤ ਨੂੰ ਜ਼ਿਲ੍ਹਾ ਸੰਗਰੂਰ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। 

ਡਿਪਟੀ ਕਮਿਸ਼ਨਰ ਵੱਲੋਂ ਜਾਰੀ ਇਨ੍ਹਾਂ ਹੁਕਮਾਂ ਅਨੁਸਾਰ ਸ਼ਹੀਦ ਸੰਤ ਸ਼੍ਰੀ ਹਰਚੰਦ ਸਿੰਘ ਲੌਂਗੋਵਾਲ ਜੀ ਦੀ ਬਰਸੀ ਮੌਕੇ ਸ਼ਰਧਾਂਜਲੀ ਭੇਂਟ ਕਰਨ ਲਈ ਸਤਿਕਾਰ ਵਜੋਂ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ 1881 ਦੀ ਧਾਰਾ 25 ਤਹਿਤ ਜ਼ਿਲ੍ਹਾ ਸੰਗਰੂਰ ਦੇ ਸਰਕਾਰੀ/ਅਰਧ ਸਰਕਾਰੀ ਦਫ਼ਤਰਾਂ, ਸਰਕਾਰੀ/ਪ੍ਰਾਈਵੇਟ ਸਕੂਲਾਂ, ਕਾਲਜਾਂ, ਯੂਨੀਵਰਸਿਟੀ, ਵਿੱਦਿਅਕ ਅਦਾਰਿਆਂ, ਸਰਕਾਰੀ/ਪ੍ਰਾਈਵੇਟ ਦਫਤਰਾਂ, ਬੈਂਕਾਂ ਆਦਿ ਵਿੱਚ ਮਿਤੀ 20 ਅਗਸਤ, 2024 ਦੀ ਛੁੱਟੀ ਘੋਸ਼ਿਤ ਕੀਤੀ ਗਈ ਹੈ। ਇਹ ਛੁੱਟੀ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ ਤਹਿਤ ਹੋਵੇਗੀ।

ਜਿਹੜੇ ਵਿਦਿਅਕ ਅਦਾਰੇ/ਯੂਨੀਵਰਸਿਟੀ, ਬੋਰਡਾਂ, ਸਕੂਲਾਂ, ਕਾਲਜਾਂ ਆਦਿ ਵਿੱਚ ਪ੍ਰੀਖਿਆ ਚੱਲ ਰਹੀ ਹੈ, ਉਨ੍ਹਾਂ ‘ਤੇ ਇਹ ਹੁਕਮ ਲਾਗੂ ਨਹੀਂ ਹੋਣਗੇ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM
Advertisement