ਪਿਉ-ਪੁੱਤ ਨੂੰ ਨਗਨ ਕਰਨ ਦੇ ਮਾਮਲੇ 'ਚ ਹੁਣ ਸਾਬਕਾ ਮੁਨਸ਼ੀ ਨੇ ਕੀਤਾ ਆਤਮ ਸਮਰਪਣ
Published : Sep 18, 2020, 2:15 am IST
Updated : Sep 18, 2020, 2:15 am IST
SHARE ARTICLE
image
image

ਪਿਉ-ਪੁੱਤ ਨੂੰ ਨਗਨ ਕਰਨ ਦੇ ਮਾਮਲੇ 'ਚ ਹੁਣ ਸਾਬਕਾ ਮੁਨਸ਼ੀ ਨੇ ਕੀਤਾ ਆਤਮ ਸਮਰਪਣ

ਖੰਨਾ, 17 ਸਤੰਬਰ (ਪ.ਪ.) : ਸਦਰ ਥਾਣਾ ਖੰਨਾ 'ਚ ਪਿਉ-ਪੁੱਤਰ ਸਣੇ ਤਿੰਨ ਵਿਅਕਤੀਆਂ ਨੂੰ ਨਗਨ ਕਰ ਕੇ ਵੀਡੀਉ ਬਣਾ ਕੇ ਵਾਇਰਲ ਕਰਨ ਦੇ ਮਾਮਲੇ 'ਚ ਨਾਮਜ਼ਦ ਸਦਰ ਥਾਣੇ ਦੇ ਸਾਬਕਾ ਮੁਨਸ਼ੀ ਸਿਪਾਹੀ ਵਰੁਣ ਕੁਮਾਰ ਨੇ ਵੀ ਆਤਮ ਸਮਰਪਣ ਕਰ ਦਿਤਾ ਹੈ। ਵਰੁਣ ਕੁਮਾਰ ਨੇ ਮੰਗਲਵਾਰ ਨੂੰ ਹੀ ਖੰਨਾ ਦੀ ਅਦਾਲਤ 'ਚ ਆਤਮ ਸਮਰਪਣ ਕੀਤਾ ਸੀ। ਅਦਾਲਤ ਨੇ ਫ਼ਿਲਹਾਲ ਉਸ ਨੂੰ ਕਾਨੂੰਨੀ ਹਿਰਾਸਤ 'ਚ ਭੇਜਿਆ ਹੈ। ਪੁਲਿਸ ਨੇ ਉਸ ਦਾ ਕੋਰੋਨਾ ਟੈਸਟ ਕਰਵਾਇਆ ਹੈ। ਕੋਰੋਨਾ ਟੈਸਟ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਪੁਲਿਸ ਉਸ ਦਾ ਰਿਮਾਂਡ ਲਵੇਗੀ। ਦਸਣਯੋਗ ਹੈ ਕਿ ਮਾਮਲੇ 'ਚ ਮੁੱਖ ਮੁਲਜ਼ਮ ਸਦਰ ਥਾਣੇ ਦੇ ਸਾਬਕਾ ਥਾਣਾ ਮੁਖੀ ਬਲਜਿੰਦਰ ਸਿੰਘ ਪਹਿਲਾਂ ਹੀ ਆਈਜੀ ਲੁਧਿਆਣਾ ਨੌਨਿਹਾਲ ਸਿੰਘimageimage ਸਾਹਮਣੇ ਆਤਮ ਸਮਰਪਣ ਕਰ ਚੁੱਕਾ ਹੈ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement