ਵਿਜੀਲੈਂਸ ਨੇ ਸਾਬਕਾ ਕਾਂਗਰਸੀ ਵਿਧਾਇਕਾ ਸਤਿਕਾਰ ਕੌਰ ਗਹਿਰੀ ਤੇ ਉਸ ਦੇ ਪਤੀ ਨੂੰ ਹਿਰਾਸਤ ’ਚ ਲਿਆ

By : GAGANDEEP

Published : Sep 18, 2023, 12:23 pm IST
Updated : Sep 18, 2023, 12:23 pm IST
SHARE ARTICLE
photo
photo

ਆਮਦਨ ਤੋਂ ਵੱਧ ਜਾਇਦਾਦ ਮਾਮਲੇ ਵਿਚ ਹੋਈ ਕਾਰਵਾਈ

 

ਮੁਹਾਲੀ : ਆਮਦਨ ਦੇ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ’ਚ ਵਿਜੀਲੈਂਸ ਵਲੋਂ ਫਿਰੋਜ਼ਪੁਰ ਦਿਹਾਤੀ ਹਲਕੇ ਤੋਂ ਸਾਬਕਾ ਕਾਂਗਰਸੀ ਵਿਧਾਇਕਾ ਸਤਿਕਾਰ ਕੌਰ ਗਹਿਰੀ ਤੇ ਉਨ੍ਹਾਂ ਦੇ ਪਤੀ ਜਸਮੇਲ ਸਿੰਘ ਲਾਡੀ ਗਹਿਰੀ ਨੂੰ ਹਿਰਾਸਤ ’ਚ ਲਿਆ ਗਿਆ ਹੈ।

ਇਹ ਵੀ ਪੜ੍ਹੋ: ਦਿਲ ਦਾ ਮਰੀਜ਼ ਬਣਾ ਦੇਵੇਗਾ ਜ਼ਿਆਦਾ ਪ੍ਰੋਟੀਨ ਖਾਣਾ

ਮਿਲੀ ਜਾਣਕਾਰੀ ਅਨੁਸਾਰ ਸਤਿਕਾਰ ਕੌਰ ਚੰਡੀਗੜ੍ਹ ਦੇ ਖਰੜ ਵਿਖੇ ਆਪਣੇ ਘਰ ਵਿੱਚ ਮੌਜੂਦ ਸੀ, ਉਸ ਨੂੰ ਉਥੋਂ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਸਦੇ ਪਤੀ ਜਸਮੇਲ ਸਿੰਘ ਲਾਡੀ ਗਹਿਰੀ ਨੂੰ ਫਿਰੋਜ਼ਪੁਰ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਜਿਨ੍ਹਾਂ ਤੋਂ ਪਿਛਲੇ ਲੰਮੇ ਸਮੇਂ ਤੋਂ ਵਿਜੀਲੈਂਸ ਵੱਲੋਂ ਪੁਛਗਿੱਛ ਕੀਤੀ ਜਾ ਰਹੀ ਸੀ ਪਰ ਹੁਣ ਇਹਨਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

ਇਹ ਵੀ ਪੜ੍ਹੋ: ਕਰਜ਼ੇ ਦੇ ਦੈਂਤ ਨੇ ਨਿਗਲੇ ਦੋ ਹੋਰ ਕਿਸਾਨ

ਸਤਿਕਾਰ ਕੌਰ ਕਾਂਗਰਸ ਸਰਕਾਰ ਵਿੱਚ ਫਿਰੋਜ਼ਪੁਰ ਦਿਹਾਤੀ ਤੋਂ ਵਿਧਾਇਕਾ ਸਨ। ਇਸ ਵਾਰ ਕਾਂਗਰਸ ਨੇ ਉਸ ਨੂੰ ਪਾਰਟੀ ਵੱਲੋਂ ਟਿਕਟ ਨਹੀਂ ਦਿੱਤੀ ਸੀ, ਜਿਸ ਤੋਂ ਬਾਅਦ ਉਹ ਭਾਜਪਾ 'ਚ ਸ਼ਾਮਲ ਹੋ ਗਏ ਸਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement