ਸਾਬਕਾ ਪੁਲਿਸ ਇੰਸਪੈਕਟਰ ਸੂਬਾ ਸਿੰਘ ਦੀ ਇਲਾਜ ਦੌਰਾਨ ਹੋਈ ਮੌਤ
Published : Sep 18, 2025, 8:10 am IST
Updated : Sep 18, 2025, 8:10 am IST
SHARE ARTICLE
Former police inspector Suba Singh dies during treatment
Former police inspector Suba Singh dies during treatment

ਪਟਿਆਲਾ ਦੀ ਕੇਂਦਰੀ ਜੇਲ੍ਹ 'ਚ ਸੰਦੀਪ ਸਿੰਘ ਵੱਲੋਂ ਕੀਤਾ ਗਿਆ ਸੀ ਹਮਲਾ

Former policeman news : ਕੇਂਦਰੀ ਜੇਲ੍ਹ ਪਟਿਆਲਾ ਵਿਚ ਬੰਦ ਸੰਦੀਪ ਸਿੰਘ ਸੰਨੀ ਵਲੋਂ ਕੀਤੀ ਕੁੱਟਮਾਰ ਵਿਚ ਜ਼ਖ਼ਮੀ ਹੋਏ ਸਾਬਕਾ ਇੰਸਪੈਕਟਰ ਸੂਬਾ ਸਿੰਘ ਦੀ ਸਰਕਾਰੀ ਰਜਿੰਦਰਾ ਹਸਪਤਾਲ ਵਿਚ ਇਲਾਜ ਦੌਰਾਨ ਮੌਤ ਹੋ ਗਈ।

ਜ਼ਿਕਰਯੋਗ ਹੈ ਕਿ ਹਿੰਦੂ ਆਗੂ ਸੁਧੀਰ ਸੂਰੀ ਦੇ ਕਤਲ ਦੇ ਦੋਸ਼ ਵਿਚ ਕੇਂਦਰੀ ਜੇਲ੍ਹ ਪਟਿਆਲਾ ਵਿਚ ਬੰਦ ਸੰਦੀਪ ਸਿੰਘ ਉਰਫ਼ ਸੰਨੀ ਨੇ ਕੋਰਾ ਦੀਨਾ ਵਿਚ ਬੰਦ ਤਿੰਨ ਸਾਬਕਾ ਪੁਲਿਸ ਅਫ਼ਸਰਾਂ ਜੋ ਕਿ ਵੱਖ-ਵੱਖ ਕੇਸਾਂ ਵਿਚ ਸਜ਼ਾ ਭੁਗਤ ਰਹੇ ਸਨ, ਕੁਝ ਦਿਨ ਪਹਿਲਾਂ ਹਮਲਾ ਕਰ ਕੇ ਉਨ੍ਹਾਂ ਨੂੰ ਜ਼ਖ਼ਮੀ ਕਰ ਦਿਤਾ ਸੀ।  ਜਿਨ੍ਹਾਂ ਵਿਚੋਂ ਸਾਬਕਾ ਇੰਸਪੈਟਰ ਸੂਬਾ ਸਿੰਘ ਦੀ ਇਲਾਜ ਦੌਰਾਨ ਮੌਤ ਹੋ ਗਈ।
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement