ਬਰਖ਼ਾਸਤ ਮਹਿਲਾ ਕਾਂਸਟੇਬਲ Amandeep Kaur ਵਿਰੁਧ ਦੂਜਾ Supplementary Challan ਪੇਸ਼
Published : Sep 18, 2025, 1:48 pm IST
Updated : Sep 18, 2025, 1:48 pm IST
SHARE ARTICLE
Second Supplementary Challan Filed Against Dismissed Woman Constable Amandeep Kaur Latest News in Punjabi 
Second Supplementary Challan Filed Against Dismissed Woman Constable Amandeep Kaur Latest News in Punjabi 

ਵਿਜੀਲੈਂਸ ਨੇ ਫ਼ਾਈਨਲ ਚਲਾਨ ਲਈ ਅਦਾਲਤ ਤੋਂ ਮੰਗਿਆ ਸਮਾਂ

Second Supplementary Challan Filed Against Dismissed Woman Constable Amandeep Kaur Latest News in Punjabi ਥਾਰ ਵਾਲੀ ਮਹਿਲਾ ਕਾਂਸਟੇਬਲ ਅਮਨਦੀਪ ਕੌਰ ਦੀਆਂ ਮੁਸ਼ਕਿਲਾਂ ਵਧ ਗਈਆਂ। ਦੱਸ ਦਈਏ ਕਿ ਬਰਖ਼ਾਸਤ ਮਹਿਲਾ ਕਾਂਸਟੇਬਲ ਅਮਨਦੀਪ ਕੌਰ ਵਿਰੁਧ ਦੂਜਾ ਸਪਲੀਮੈਂਟਰੀ ਚਲਾਨ ਪੇਸ਼ ਕੀਤਾ ਗਿਆ ਹੈ।

ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਵਿਜੀਲੈਂਸ ਵਿਭਾਗ ਨੇ ਬਰਖ਼ਾਸਤ ਪੰਜਾਬ ਪੁਲਿਸ ਕਾਂਸਟੇਬਲ ਅਮਨਦੀਪ ਕੌਰ ਵਿਰੁਧ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿਚ ਦੂਜਾ ਸਪਲੀਮੈਂਟਰੀ ਚਲਾਨ ਦਾਇਰ ਕੀਤਾ ਹੈ।

ਦੱਸ ਦਈਏ ਕਿ ਵਿਜੀਲੈਂਸ ਵਿਭਾਗ ਨੇ ਫ਼ਾਈਨਲ ਚਲਾਨ ਲਈ ਬੈਂਕ ਖਾਤੇ ਦੇ ਵੇਰਵੇ ਜਮ੍ਹਾਂ ਕਰਾਉਣ ਲਈ ਅਦਾਲਤ ਤੋਂ ਸਮਾਂ ਮੰਗਿਆ ਹੈ, ਬੈਂਕ ਖਾਤਿਆਂ ਦੇ ਵੇਰਵੇ ਤੋਂ ਬਾਅਦ ਫ਼ਾਈਨਲ ਸਪਲੀਮੈਂਟਰੀ ਚਲਾਨ ਪੇਸ਼ ਹੋਵੇਗਾ, ਜਿਸ ਤੋਂ ਬਾਅਦ ਮੁਕੱਦਮਾ ਚੱਲੇਗਾ।

ਜ਼ਿਕਰਯੋਗ ਹੈ ਕਿ ਬਠਿੰਡਾ ਪੁਲਿਸ ਡਰੱਗਜ਼ ਮਾਮਲੇ ’ਚ ਪਹਿਲਾਂ ਹੀ ਚਲਾਨ ਪੇਸ਼ ਕਰ ਚੁੱਕੀ ਹੈ। 

(For more news apart from Second Supplementary Challan Filed Against Dismissed Woman Constable Amandeep Kaur Latest News in Punjabi stay tuned to Rozana Spokesman.)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement