ਪੰਜਾਬ ਸਰਕਾਰ ਵੱਲੋ 2 ਆਈ.ਪੀ.ਐਸ.ਅਧਿਕਾਰੀਆਂ ਦੇ ਤਬਾਦਲੇ
Published : Oct 18, 2018, 5:49 pm IST
Updated : Oct 18, 2018, 5:49 pm IST
SHARE ARTICLE
Punjab Police
Punjab Police

ਪੰਜਾਬ ਸਰਕਾਰ ਨੇ ਅੱਜ 2 ਆਈ.ਪੀ.ਐਸ. ਅਧਿਕਾਰੀਆਂ ਦੇ ਪ੍ਰਸ਼ਾਸਨਿਕ ਆਧਾਰ 'ਤੇ ਤਬਾਦਲੇ ਕੀਤੇ ਹਨ....

ਚੰਡੀਗੜ੍ਹ (ਸ.ਸ.ਸ) : ਪੰਜਾਬ ਸਰਕਾਰ ਨੇ ਅੱਜ 2 ਆਈ.ਪੀ.ਐਸ. ਅਧਿਕਾਰੀਆਂ ਦੇ ਪ੍ਰਸ਼ਾਸਨਿਕ ਆਧਾਰ 'ਤੇ ਤਬਾਦਲੇ ਕੀਤੇ ਹਨ।
ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ੍ਰੀ ਇਕਬਾਲ ਪ੍ਰੀਤ ਸਿੰਘ ਸਹੋਤਾ ਆਈ.ਪੀ.ਐਸ. ਨੂੰ ਵਧੀਕ ਡਾਇਰੈਕਟਰ ਜਨਰਲ ਪੁਲਿਸ, ਰੇਲਵੇ, ਪੰਜਾਬ, ਚੰਡੀਗੜ ਅਤੇ ਸ੍ਰੀ ਰੋਹਿਤ ਚੌਧਰੀ ਆਈ.ਪੀ.ਐਸ ਨੂੰ ਵਧੀਕ ਡਾਇਰੈਕਟਰ ਜਨਰਲ ਪੁਲਿਸ, ਜੇਲਾਂ, ਪੰਜਾਬ, ਚੰਡੀਗੜ ਵਜੋਂ ਤਾਇਨਾਤ ਕੀਤਾ ਗਿਆ ਹੈ।
ਇਹ ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ ਹੋਣਗੇ।


 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement