ਨਹੀਂ ਰੁਕ ਰਿਹਾ ਕੋਰੋਨਾ ਦਾ ਕਹਿਰ ,ਲੁਧਿਆਣਾ-ਅੰਮ੍ਰਿਤਸਰ ਵਿੱਚ ਕੋਰੋਨਾ ਨਾਲ ਦੋ-ਦੋ ਮੌਤਾਂ
Published : Oct 18, 2020, 6:00 pm IST
Updated : Oct 18, 2020, 6:01 pm IST
SHARE ARTICLE
coronavirus
coronavirus

ਲੁਧਿਆਣਾ ਵਿਚ 94 ਨਵੇਂ ਮਾਮਲੇ ਆਏ ਸਾਹਮਣੇ

ਮੁਹਾਲੀ: ਕੋਰੋਨਾ  ਦਾ ਕਹਿਰ ਲਗਾਤਾਰ ਜਾਰੀ ਹੈ। ਪੰਜਾਬ ਦੇ ਲੁਧਿਆਣਾ-ਅੰਮ੍ਰਿਤਸਰ  ਵਿੱਚ ਕੋਰੋਨਾ ਨਾਲ ਦੋ-ਦੋ ਮੌਤਾਂ ਹੋ ਗਈਆਂ। ਲੁਧਿਆਣਾ ਵਿਚ 94 ਨਵੇਂ ਮਾਮਲੇ ਸਾਹਮਣੇ ਆਏ।

coronaviruscoronavirus

 ਜਦਕਿ ਅੰਮ੍ਰਿਤਸਰ ਵਿਚ 31 ਨਵੇਂ ਮਾਮਲੇ ਪਾਜ਼ੀਟਿਵ ਆਏ ਹਨ। ਕੁੱਲ ਪਾਜ਼ੀਟਿਵ ਮਾਮਲਿਆਂ ਦੀ ਗਿਣਤੀ 11430 ਹੋ ਗਈ ਹੈ, ਇਨ੍ਹਾਂ 'ਚੋਂ 10,632 ਠੀਕ ਹੋ ਚੁੱਕੇ ਹਨ ਤੇ 367 ਐਕਟਿਵ ਕੇਸ ਹਨ। ਅੰਮ੍ਰਿਤਸਰ ਕੋਰੋਨਾ ਕਾਰਨ ਮੌਤਾਂ ਦੀ ਕੁੱਲ ਗਿਣਤੀ 431 ਹੋ ਗਈ ਹੈ।   

CoronavirusCoronavirus

24 ਘੰਟਿਆਂ 'ਚ 72,614 ਮਰੀਜ਼ ਹੋਏ ਠੀਕ ਦੱਸ ਦੇਈਏ ਕਿ ਪਿਛਲੇ 24 ਘੰਟਿਆਂ ਦੌਰਾਨ ਦੇਸ਼ ਵਿੱਚ 61,871 ਨਵੇਂ ਕੋਰੋਨਾ ਕੇਸ ਦਰਜ ਕੀਤੇ ਗਏ, ਜਦਕਿ 72,614 ਮਰੀਜ਼ ਵੀ ਠੀਕ ਹੋਏ ਹਨ। ਹਾਲਾਂਕਿ 1033 ਮਰੀਜ਼ਾਂ ਨੇ ਆਪਣੀ ਜਾਨ ਵੀ ਗੁਆਈ। 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM
Advertisement