ਸੂਆ ਟੁੱਟਣ ਕਾਰਨ ਸੈਂਕੜੇ ਏਕੜ ਪੱਕਿਆ ਝੋਨਾ ਹੋਇਆ ਤਬਾਹ

By : GAGANDEEP

Published : Oct 18, 2020, 1:43 pm IST
Updated : Oct 18, 2020, 2:55 pm IST
SHARE ARTICLE
paddy were submerged due to broken needles
paddy were submerged due to broken needles

ਛੇ ਮਹੀਨਿਆਂ ਦੀ ਕੀਤੀ ਮਿਹਨਤ 'ਤੇ ਫਿਰਿਆ ਪਾਣੀ

ਮੁਹਾਲੀ: ਸਾਰੀ ਦੁਨੀਆ ਦਾ ਢਿੱਡ ਭਰਨ ਵਾਲੇ ਕਿਸਾਨ ਦੀ ਜੂਨ ਬੁਰੀ ਹੈ। ਕਿਸਾਨਾਂ ਦੀ 6 ਮਹੀਨੇ ਦੀ ਕੀਤੀ ਮਿਹਨਤ ਰੰਗ ਲਿਆਈ ਹੈ ਝੋਨੇ ਦੀ ਫਸਲ ਪੱਕ ਕੇ ਪੂਰੀ ਤਰ੍ਹਾਂ ਤਿਆਰ ਹੈ 

paddypaddy

ਪਰ ਪਿੰਡ ਤਖਤੂਪੁਰਾ ਸਾਹਿਬ  ਵਿਖੇ  ਕਿਸਾਨਾਂ ਦੀ ਛੇ ਮਹੀਨੇ ਦੀ ਕੀਤੀ ਮਿਹਨਤ ਦੇ ਪਾਣੀ ਫਿਰ ਗਿਆ। ਦਰਅਸਲ ਪਿੰਡ ਤਖਤੂਪੁਰਾ ਸਾਹਿਬ  ਨਹਿਰੀ ਪਾਣੀ ਦੇ ਰਾਏਕੋਟ ਰਜਬਾਹੇ ਦੇ ਟੁੱਟਣ ਨਾਲ ਕਿਸਾਨਾਂ ਦੀ ਸੈਂਕੜੇ ਏਕੜ ਝੋਨੇ ਦੀ ਪੱਕੀ ਹੋਈ ਫ਼ਸਲ ਪਾਣੀ ਵਿਚ ਡੁੱਬ ਗਈ ਹੈ

Paddy crop Paddy were submerged due to broken needles

ਜਿਸ ਨਾਲ ਉਹਨਾਂ ਦਾ ਭਾਰੀ ਨੁਕਸਾਨ ਹੋ ਗਿਆ ਹੈ।  ਕਿਉਂਕਿ ਝੋਨੇ ਦੀ ਫਸਲ ਪੂਰੀ ਤਰ੍ਹਾਂ ਪੱਕ ਕੇ ਤਿਆਰ ਸੀ ਇੱਕ ਦੋ ਦਿਨ ਵਿੱਚ ਉਹਨਾਂ ਨੂੰ ਕੱਠਣ ਦੀ  ਤਿਆਰੀ ਸੀ ਪਰ ਹੁਣ ਪਾਣੀ ਵਿੱਚ ਡੁੱਬਣ ਕਾਰਨ  ਕੰਬਾਈਨ ਨਹੀਂ ਚੱਲ ਸਕਦੀ, ਉਥੇ ਖੇਤਾਂ ਵਿਚ ਪਾਣੀ ਖੜ੍ਹਨ ਨਾਲ ਪੱਕਿਆ ਹੋਇਆ ਝੋਨਾ ਗਲ-ਸੜ੍ਹ ਸਕਦਾ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement