ਮਾਂ ਨੇ ਬਾਥਰੂਮ ਵਿਚ ਕਤਲ ਕੀਤੀ ਮਾਸੂਮ ਧੀ
Published : Oct 18, 2020, 7:01 am IST
Updated : Oct 18, 2020, 7:01 am IST
SHARE ARTICLE
image
image

ਮਾਂ ਨੇ ਬਾਥਰੂਮ ਵਿਚ ਕਤਲ ਕੀਤੀ ਮਾਸੂਮ ਧੀ

ਲੁਧਿਆਣਾ, 17 ਅਕਤੂਬਰ (ਪਪ): ਲੁਧਿਆਣਾ ਵਿਚ ਉਸ ਵੇਲੇ ਵੱਡੀ ਵਾਰਦਾਤ ਸਾਹਮਣੇ ਆਈ, ਜਦੋਂ ਇਕ ਮਾਂ ਨੇ ਅਪਣੀ 5 ਸਾਲਾ ਦੀ ਮਾਸੂਮ ਧੀ ਨੂੰ ਬਾਥਰੂਮ ਵਿਚ ਪਟਕ-ਪਟਕ ਕੇ ਕਤਲ ਕਰ ਦਿਤਾ। ਜਾਣਕਾਰੀ ਮੁਤਾਬਕ ਇਹ ਘਟਨਾ ਸਲੇਮ ਟਾਬਰੀ ਦੀ ਹੈ। ਦਸਿਆ ਜਾ ਰਿਹਾ ਹੈ ਕਿ ਬੱਚੀ ਦਾ ਕਤਲ ਕਰਨ ਵਾਲੀ ਮਾਂ ਪ੍ਰਿੰਯਕਾ ਦਿਮਾਗ਼ੀ ਤੌਰ ਉਤੇ ਪਰੇਸ਼ਾਨ ਰਹਿੰਦੀ ਹੈ ਜਿਸ ਕਾਰਨ ਉਸ ਨੇ ਇਸ ਘਟਨਾ ਨੂੰ ਅੰਜਾਮ ਦਿਤਾ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement