ਨਵਜੋਤ ਸਿੰਘ ਸਿੱਧੂ ਦਾ ਨਾਂ ਸਟਾਰ ਪ੍ਰਚਾਰਕਾਂ 'ਚ ਸ਼ਾਮਲ
Published : Oct 18, 2020, 7:29 am IST
Updated : Oct 18, 2020, 7:29 am IST
SHARE ARTICLE
image
image

ਨਵਜੋਤ ਸਿੰਘ ਸਿੱਧੂ ਦਾ ਨਾਂ ਸਟਾਰ ਪ੍ਰਚਾਰਕਾਂ 'ਚ ਸ਼ਾਮਲ

ਚੰਡੀਗੜ੍ਹ, 17 ਅਕਤੂਬਰ (ਸਪੋਕਸਮੈਨ ਸਮਾਚਾਰ ਸੇਵਾ): ਬਿਹਾਰ 'ਚ ਸਟਾਰ ਪ੍ਰਚਾਰਕਾਂ ਦੀ ਸੂਚੀ ਤੋਂ ਬਾਹਰ ਰੱਖੇ ਗਏ ਪੰਜਾਬ ਦੇ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਮੱਧ ਪ੍ਰਦੇਸ਼ 'ਚ ਵਿਧਾਨ ਸਭਾ ਦੀਆਂ ਉਪ ਚੋਣਾਂ ਦੌਰਾਨ ਪ੍ਰਚਾਰ ਕਰਨਗੇ। ਮੱਧ ਪ੍ਰਦੇਸ਼ ਕਾਂਗਰਸ ਵਲੋਂ ਅੱਜ ਜਾਰੀ ਕੀਤੀ ਗਈ ਸਟਾਰ ਪ੍ਰਚਾਰਕਾਂ ਦੀ ਸੂਚੀ 'ਚ ਨਵਜੋਤ ਸਿੰਘ ਸਿੱਧੂ ਦਾ ਨਾਮ ਸ਼ਾਮਲ ਕੀਤਾ ਗਿਆ ਹੈ। ਬੀਤੇ ਦਿਨਾਂ 'ਚ ਇਹ ਅੰਦਾਜ਼ੇ ਲਾਏ ਜਾ ਰਹੇ ਸਨ ਕਿ ਕਾਂਗਰਸ ਹਾਈ ਕਮਾਨ ਸਿੱਧੂ ਨਾਲ ਨਾਰਾਜ਼ ਹੈ ਇਸ ਲਈ ਉਨ੍ਹਾਂ ਦਾ ਨਾਂ ਬਿਹਾਰ ਚੋਣਾਂ ਲਈ ਸਟਾਰ ਪ੍ਰਚਾਰਕਾਂ ਦੀ ਸੂਚੀ ਵਿਚ ਸ਼ਾਮਲ ਨਹੀਂ ਕੀਤਾ ਗਿਆ ਪਰ ਅੱਜ ਦੀ ਸੂਚੀ ਨੇ ਇਹ ਸਪੱਸ਼ਟ ਕਰ ਦਿਤਾ ਕਿ ਸਿੱਧੂ ਲਈ ਕਾਂਗਰਸ ਪਾਰਟੀ 'ਚ ਸੱਭ ਅੱਛਾ ਹੈ।imageimageਮੱਧ ਪ੍ਰਦੇਸ਼ ਉਪ ਚੋਣਾਂ

SHARE ARTICLE

ਏਜੰਸੀ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement