ਪੁਲਿਸ ਵੱਲੋਂ ਰੋਕੇ ਜਾਣ ਤੋਂ ਬਾਅਦ ਕਿਸਾਨਾਂ ਨੇ ਕਿਸਾਨ ਭਵਨ ਦੇ ਗੇਟ ਉੱਤੇ ਹੀ ਲਗਾਇਆ ਧਰਨਾ
Published : Oct 18, 2024, 2:49 pm IST
Updated : Oct 18, 2024, 2:49 pm IST
SHARE ARTICLE
After being stopped by the police, the farmers staged a sit-in at the gate of the Kisan Bhawan
After being stopped by the police, the farmers staged a sit-in at the gate of the Kisan Bhawan

ਕਿਸਾਨਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ

ਚੰਡੀਗੜ੍ਹ: ਆਪਣੀਆਂ ਮੰਗਾਂ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਵੱਲੋਂ ਹੁਣ  ਚੰਡੀਗੜ੍ਹ ਦੇ ਕਿਸਾਨ ਭਵਨ ਵਿਖੇ ਹੀ ਧਰਨਾ ਲਗਾ ਦਿੱਤਾ। ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਜਦ ਤੱਕ ਉਨ੍ਹਾਂ ਦੇ ਹਿਰਾਸਤ ਵਿਚ ਲਏ ਗਏ ਆਗੂਆਂ ਨੂੰ ਰਿਹਾਅ ਨਹੀਂ ਕੀਤਾ ਜਾਂਦਾ, ਮੰਡੀਆਂ ਵਿਚ ਝੋਨਾ ਨਹੀਂ ਖਰੀਦਿਆ ਜਾਂਦਾ, ਉਦੋਂ ਤੱਕ ਕਿਸਾਨ ਇਥੇ ਹੀ ਡਟੇ ਰਹਿਣਗੇ।

ਇਸ ਮੌਕੇ ’ਤੇ ਉੱਘੇ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ, ਹਰਿੰਦਰ ਸਿੰਘ ਲੱਖੋਵਾਲ, ਹਰਮੀਤ ਸਿੰਘ ਕਾਦੀਆਂ ਆਦਿ ਸਾਰੇ ਆਗੂ ਕਿਸਾਨ ਭਵਨ ਵਿਚ ਮੌਜੂਦ ਹਨ ਅਤੇ ਇੱਥੇ ਪੁਲਿਸ ਕਰਮਚਾਰੀ ਉਨ੍ਹਾਂ ਨੂੰ ਕਿਸਾਨ ਭਵਨ ਤੋਂ ਬਾਹਰ ਜਾਣ ਲਈ ਰੋਕ ਰਹੇ ਹਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement