ਗਿੱਦੜਬਾਹਾ-ਮਲੋਟ ਰੋਡ 'ਤੇ ਬੇਕਾਬੂ ਕਾਰ ਨੇ ਮਾਰੀ ਥ੍ਰੀਵੀਲ੍ਹਰ ਨੂੰ ਟੱਕਰ
Published : Oct 18, 2025, 4:32 pm IST
Updated : Oct 18, 2025, 4:37 pm IST
SHARE ARTICLE
An out-of-control car hit a three-wheeler on the Gidderbaha-Malout road.
An out-of-control car hit a three-wheeler on the Gidderbaha-Malout road.

ਹਾਦਸੇ ਦੌਰਾਨ 17 ਵਿਅਕਤੀ ਹੋਏ ਜ਼ਖਮੀ

ਗਿੱਦੜਬਾਹਾ :  ਗਿੱਦੜਬਾਹਾ-ਮਲੋਟ ਰੋਡ ’ਤੇ ਅੰਮ੍ਰਿਤਸਰ ਤੋਂ ਗੰਗਾਨਗਰ ਜਾ ਰਹੀ ਕਾਰ ਟਾਇਰ ਫਟਣ ਕਾਰਨ ਬੇਕਾਬੂ ਹੋਈ ਅਤੇ ਕਾਰ ਡਵਾਈਡਰ ਪਾਰ ਕਰਕੇ ਸੜਕ ਦੇ ਦੂਜੇ ਪਾਸੇ ਜਾ ਰਹੇ ਥਰੀਵੀਲ੍ਹਰ ਨਾਲ ਜਾ ਟਕਰਾਈ। ਇਸ ਹਾਦਸੇ ਤੋਂ ਬਾਅਦ ਥ੍ਰੀਵੀਲ੍ਹਰ ’ਚ ਸਵਾਰ 17 ਵਿਅਕਤੀ ਜ਼ਖਮੀ ਹੋ ਗਏ। ਜਿਨ੍ਹਾਂ ਨੂੰ ਇਲਾਜ ਲਈ ਨੇੜਲੇ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਜਦਕਿ 10 ਵਿਅਕਤੀਆਂ ਨੂੰ ਬਠਿੰਡਾ ਰੈਫ਼ਰ ਕਾਰ ਦਿੱਤਾ।

ਹਾਦਸੇ ਦੌਰਾਨ ਜ਼ਖਮੀ ਹੋਣ ਵਾਲੇ ਵਿਅਕਤੀ ਪਿੰਡ ਜੰਡ ਵਾਲਾ ਤੋਂ ਨਾਲ ਲਗਦੇ ਪਿੰਡ  ਵਿਚ ਨਰਮਾ ਚੁਗਣ ਲਈ ਜਾ ਰਹੇ ਸੀ। 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement