Mansa Accident News: ਸਕੂਲ ਜਾ ਰਹੀਆਂ 2 ਮਾਸੂਮ ਬੱਚੀਆਂ ਨੂੰ PRTC ਬੱਸ ਨੇ ਕੁਚਲਿਆਂ, ਦੋਵਾਂ ਦੀ ਮੌਕੇ 'ਤੇ ਹੋਈ ਮੌਤ
Published : Oct 18, 2025, 12:01 pm IST
Updated : Oct 18, 2025, 1:47 pm IST
SHARE ARTICLE
Mansa Accident News in punjabi
Mansa Accident News in punjabi

Mansa Accident News: ਸੋਨੂੰ (12) ਅਤੇ ਮੀਨਾ (7) ਵਜੋਂ ਹੋਈ ਮ੍ਰਿਤਕਾਂ ਦੀ ਪਛਾਣ

Mansa Accident News in punjabi : ਮਾਨਸਾ ਜ਼ਿਲ੍ਹੇ ਦੇ ਪਿੰਡ ਲਾਲਿਆਵਾਲੀ ਵਿੱਚ ਇਹ ਬਹੁਤ ਹੀ ਦਰਦਨਾਕ ਹਾਦਸਾ ਵਾਪਰਿਆ ਹੈ। ਇਥੇ ਪੀਆਰਟੀਸੀ ਬੱਸ ਨੇ ਦੋ ਸਕੂਲੀ ਬੱਚੀਆਂ ਨੂੰ ਕੁਚਲ ਦਿੱਤਾ, ਜਿਸ ਕਾਰਨ ਉਨ੍ਹਾਂ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਸੋਨੂੰ (12 ਸਾਲ) ਅਤੇ ਮੀਨਾ (7 ਸਾਲ) ਵਜੋਂ ਹੋਈ ਹੈ।

ਜਾਣਕਾਰੀ ਅਨੁਸਾਰ ਦੋਵੇਂ ਮਾਸੂਮ ਬੱਚੀਆਂ ਸਕੂਲ ਜਾ ਰਹੀਆਂ ਸਨ ਕਿ ਅਚਾਨਕ ਇੱਕ ਸਰਕਾਰੀ ਬੱਸ ਨੇ ਉਨ੍ਹਾਂ ਨੂੰ ਦਰੜ ਦਿੱਤਾ। ਜਿਸ ਕਾਰਨ ਦੋਵਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ।  ਬੱਚੀਆਂ ਦੀ ਮੌਤ ਦੀ ਖ਼ਬਰ ਮਿਲਣ ਤੋਂ ਬਾਅਦ ਪ੍ਰਵਾਰ ਵਿਚ ਸੋਗ ਦੀ ਲਹਿਰ ਫੈਲ ਗਈ। ਮਾਪਿਆਂ ਦਾ ਰੋ-ਰੋ ਬੁਰਾ ਹਾਲ ਹੈ।  ਪੁਲਿਸ ਨੇ ਮਾਮਲਾ ਦਰਜ ਕਰਕੇ ਬੱਸ ਨੂੰ ਜ਼ਬਤ ਕਰ ਲਿਆ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement