ਪੰਜਾਬ ਮੰਤਰੀ ਮੰਡਲ ਦੀ ਅਹਿਮ ਬੈਠਕ ਅੱਜ
Published : Nov 18, 2020, 10:36 am IST
Updated : Nov 18, 2020, 4:17 pm IST
SHARE ARTICLE
 Captain Amarinder Singh
Captain Amarinder Singh

ਇਸ ਵਿਚ ਵਿਸ਼ੇਸ਼ ਤੋਰ ਤੇ 26- 27  ਦੇ ਦਿੱਲੀ ਘਿਰਾਓ ਬਾਰੇ ਪ੍ਰੋਗਰਾਮ ਦੀ ਰੂਪ ਰੇਖਾ ਨੂੰ ਅੰਤਿਮ ਰੂਪ ਦਿੱਤਾ ਜਾਵੇਗਾ।  

ਚੰਡੀਗੜ੍ਹ- ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ 18 ਨਵੰਬਰ ਯਾਨੀ ਅੱਜ ਦੁਪਹਿਰੇ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਵੇਗੀ।  ਵੀਡੀਓ ਕਾਨਫਰਸਿੰਗ ਰਹੀ ਹੋਣ ਵਾਲੀ  ਮੰਤਰੀ ਮੰਡਲ ਦੀ ਇਸ ਮੀਟਿੰਗ ਨੂੰ ਇਸ ਲਈ ਵੀ ਅਹਿਮ ਮੰਨਿਆ ਜਾ ਰਿਹਾ ਹੈ ਕਿਉਕਿ ਇਸੇ ਦਿਨ ਚੰਡੀਗੜ੍ਹ ਵਿਚ 30 ਸੰਘਰਸ਼ਸ਼ੀਲ ਕਿਸਾਨ ਜਥੇਬੰਦੀਆਂ ਨੇ ਵੀ ਆਪਣੀ ਅਗਲੀ ਰਣਨੀਤੀ ਲਈ ਮੀਟਿੰਗ ਰੱਖੀ ਹੋਈ ਹੈ।  

farmer protest

ਇਸ ਵਿਚ ਵਿਸ਼ੇਸ਼ ਤੋਰ ਤੇ 26- 27  ਦੇ ਦਿੱਲੀ ਘਿਰਾਓ ਬਾਰੇ ਪ੍ਰੋਗਰਾਮ ਦੀ ਰੂਪ ਰੇਖਾ ਨੂੰ ਅੰਤਿਮ ਰੂਪ ਦਿੱਤਾ ਜਾਵੇਗਾ।  ਪੰਜਾਬ ਮੰਤਰੀ ਮੰਡਲ ਦੀ ਇਸ ਮੀਟਿੰਗ ਵਿਚ ਵੀ ਕਿਸਾਨਾਂ ਦੇ ਚਲ ਰਹੇ ਅੰਦੋਲਨ ਤੇ ਰੇਲਾਂ ਚਲਾਉਣ ਵਿਚ ਆ ਰਹੀ ਰੁਕਾਵਟ ਕਰਕੇ ਸੂਬੇ ਵਿਚ ਹੋ ਰਹੇ ਆਰਥਕ ਨੁਕਸਾਨ ਨਾਲ ਸਬੰਧਿਤ ਮਾਮਲਿਆਂ ਤੇ ਚਰਚਾ ਕਰਕੇ ਕੋਈ ਫੈਸਲਾ ਲਿਆ ਜਾਵੇਗਾ ਤਾਂ ਜੋ ਕੇਂਦਰ ਤੇ ਦਬਾਅ ਵਧਾਇਆ ਜਾ ਸਕੇ।  

Captain Amarinder Singh

ਇਸ ਤੋਂ ਇਲਾਵਾ ਮੰਤਰੀ ਮੰਡਲ ਮੀਟਿੰਗ ਵਿਚ ਸੂਬੇ ਦੀ ਵਿੱਤੀ ਹਾਲਤ ਦੇ ਵਿਚ ਸੂਬੇ ਦੀ ਵਿੱਤੀ ਮਾਮਲਿਆਂ ਤੇ ਵੀ ਵਿਚਰ ਵਟਾਂਦਰਾ ਕਰਕੇ ਨਵੇਂ ਵਿੱਤੀ ਸਾਧਨ ਜੁਟਾਉਣ ਬਾਰੇ ਕੋਈ ਫੈਸਲਾ ਲਿਆ ਜਾ ਸਕਦਾ ਹੈ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement