ਦਿੱਲੀ 'ਚ ਵਿਆਹ ਸਮਾਗਮ ਦੌਰਾਨ 50 ਲੋਕ ਹੋ ਸਕਣਗੇ ਸ਼ਾਮਲ, CM ਦੇ ਪ੍ਰਸਤਾਵ ਨੂੰ LG ਦੀ ਮਨਜ਼ੂਰੀ
Published : Nov 18, 2020, 3:54 pm IST
Updated : Nov 18, 2020, 3:54 pm IST
SHARE ARTICLE
wedding
wedding

ਪਹਿਲਾਂ ਵਿਆਹ ਸਮਾਗਮਾਂ ਦੌਰਾਨ ਇਕੱਠੇ ਹੋਣ ਵਾਲੇ ਲੋਕਾਂ ਦੀ ਗਿਣਤੀ 200 ਸੀ।

ਨਵੀਂ ਦਿੱਲੀ-  ਦੇਸ਼ 'ਚ ਕੋਰੋਨਾ ਵਾਇਰਸ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਇਸ ਨੂੰ ਧਿਆਨ 'ਚ ਰੱਖਦੇ ਹੋਏ ਰਾਜਧਾਨੀ ਦਿੱਲੀ ਵਿੱਚ ਵਿਆਹਾਂ ਦੌਰਾਨ ਮਹਿਮਾਨਾਂ ਦੀ ਗਿਣਤੀ ਘਟਾਉਣ ਬਾਰੇ ਅਹਿਮ ਪ੍ਰਸਤਾਵ ਤਿਆਰ ਕੀਤਾ ਗਿਆ ਹੈ। ਕੇਜਰੀਵਾਲ ਸਰਕਾਰ ਦੇ ਇਸ ਅਹਿਮ ਪ੍ਰਸਤਾਵ ਨੂੰ ਉਪ ਰਾਜਪਾਲ ਅਨਿਲ ਬੈਜਲ ਨੇ ਸਵੀਕਾਰ ਕਰ ਲਿਆ ਹੈ। ਇਸ ਤਹਿਤ ਹੁਣ ਵਿਆਹ ਸ਼ਾਦੀ ਦੇ ਸਮਾਗਮਾਂ ਵਿਚ ਸਿਰਫ਼ 50 ਲੋਕ ਹੀ ਸ਼ਿਰਕਤ ਕਰ ਸਕਣਗੇ। 

Arvind kejriwal

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਮੰਗਲਵਾਰ ਨੂੰ ਡਿਜੀਟਲ ਪ੍ਰੈਸ ਕਾਨਫਰੰਸ ਵਿਚ ਦੱਸਿਆ ਕਿ ਦਿੱਲੀ ਵਿਚ ਵਿਆਹ ਸਮਾਗਮਾਂ ਵਿਚ 200 ਦੀ ਥਾਂ ਹੁਣ ਸਿਰਫ਼ 50 ਲੋਕ ਹੀ ਸ਼ਾਮਲ ਹੋ ਸਕਣਗੇ। ਉਪਰਾਜਪਾਲ ਅਨਿਲ ਬੈਜਲ ਕੋਲ ਇਹ ਪ੍ਰਸਤਾਵ ਭੇਜਿਆ ਹੈ। ਉਪਰਾਜਪਾਲ ਤੋਂ ਇਸਦੀ ਮਨਜ਼ੂਰੀ ਮਿਲਦੇ ਹੀ ਇਸ ਨੂੰ ਲਾਗੂ ਕਰ ਦਿੱਤਾ ਜਾਵੇਗਾ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵਿਆਹ ਸਮਾਗਮਾਂ ਦੌਰਾਨ ਇਕੱਠੇ ਹੋਣ ਵਾਲੇ ਲੋਕਾਂ ਦੀ ਗਿਣਤੀ 200 ਸੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement