ਕਾਰ ਚਾਲਕ ਦੇ ਸੰਤੁਲਨ ਵਿਗੜਨ ਨਾਲ ਸਾਈਕਲ 'ਤੇ ਜਾ ਰਹੇ ਤਿੰਨ ਨੌਜਵਾਨਾਂ ਦੀ ਹੋਈ ਮੌਤ
Published : Nov 18, 2020, 12:33 pm IST
Updated : Nov 18, 2020, 12:33 pm IST
SHARE ARTICLE
road accident
road accident

ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਲੁਧਿਆਣਾ- ਪੰਜਾਬ 'ਚ ਸੜਕ ਹਾਦਸੇ ਰੁਕਣ ਦਾ ਨਾਮ ਨਹੀਂ ਲੈ ਰਹੇ ਹਨ। ਇਸ ਦੇ ਚਲਦੇ ਅੱਜ ਤਾਜਾ ਮਾਮਲਾ ਲੁਧਿਆਣਾਤੋਂ ਸਾਹਮਣੇ ਆਇਆ ਹੈ। ਇਸ ਹਾਦਸੇ ਤਿੰਨ ਨੌਜਵਾਨਾਂ ਦੀ ਮੌਤ ਦੀ ਖ਼ਬਰ ਸਾਹਮਣੇ ਆਈ ਹੈ। ਦਾਸ ਦੇਈਏ ਕਿ ਇਹ ਹਾਦਸਾ ਸਥਾਨਕ ਮੋਹਨ ਦਈ ਕੈਂਸਰ ਹਸਪਤਾਲ ਨਜ਼ਦੀਕ ਪੁਲ 'ਤੇ ਅੱਜ ਸਵੇਰੇ ਵਾਪਰਿਆ ਹੈ। ਮਿਲੀ ਜਾਣਕਾਰੀ ਮੁਤਾਬਕ ਇਕ ਬੇਕਾਬੂ ਸਕਾਰਪੀਓ ਕਾਰ ਨੇ ਸਾਈਕਲ 'ਤੇ ਜਾ ਰਹੇ ਇਨ੍ਹਾਂ ਨੌਜਵਾਨਾਂ ਨੂੰ ਆਪਣੀ ਲਪੇਟ 'ਚ ਲੈ ਲਿਆ। 

ਲੋਕਾਂ ਦੇ ਮੁਤਾਬਕ ਕਾਰ ਦੀ ਰਫ਼ਤਾਰ ਇੰਨੀ ਜ਼ਿਆਦਾ ਸੀ ਚਾਲਕ ਸੰਤੁਲਨ ਗੁਆ ਬੈਠਾ ਅਤੇ ਹਾਦਸੇ ਦੌਰਾਨ ਇਕ ਨੌਜਵਾਨ ਸਾਈਕਲ ਸਮੇਤ ਹੀ ਪੁਲ ਤੋਂ ਹੇਠਾਂ ਡਿੱਗ ਪਿਆ। ਹਾਦਸੇ ਦੀ ਸੂਚਨਾ ਮਿਲਦਿਆਂ ਪੁਲਿਸ ਅਧਿਕਾਰੀ ਤੁਰੰਤ ਮੌਕੇ 'ਤੇ ਪਹੁੰਚੇ। ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ 'ਚ ਲੈ ਲਿਆ ਹੈ। ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ। 
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement