ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਗਏ CM ਚੰਨੀ, ਕਿਹਾ- ਅੱਜ ਸਾਡੀ ਅਰਦਾਸ ਪੂਰੀ ਹੋਈ
Published : Nov 18, 2021, 2:48 pm IST
Updated : Nov 18, 2021, 2:51 pm IST
SHARE ARTICLE
CM Charanjit Singh Channi at Dera Baba Nanak
CM Charanjit Singh Channi at Dera Baba Nanak

CM ਚੰਨੀ ਦੇ ਨਾਲ ਮਨਪ੍ਰੀਤ ਸਿੰਘ ਬਾਦਲ, ਰਾਣਾ ਗੁਰਜੀਤ ਸਿੰਘ, ਵਿਜੇ ਇੰਦਰ ਸਿੰਗਲਾ, ਮਹਿੰਦਰ ਸਿੰਘ ਕੇ.ਪੀ. ਸਮੇਤ ਕਈ ਕੈਬਨਿਟ ਮੰਤਰੀ ਵੀ ਸ਼ਾਮਲ ਹਨ।

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਪਹੁੰਚੇ ਹਨ। ਇਸ ਮੌਕੇ ਮੁੱਖ ਮੰਤਰੀ ਚੰਨੀ ਦੇ ਨਾਲ ਮਨਪ੍ਰੀਤ ਸਿੰਘ ਬਾਦਲ, ਰਾਣਾ ਗੁਰਜੀਤ ਸਿੰਘ, ਵਿਜੇ ਇੰਦਰ ਸਿੰਗਲਾ, ਮਹਿੰਦਰ ਸਿੰਘ ਕੇ.ਪੀ. ਸਮੇਤ ਕਈ ਕੈਬਨਿਟ ਮੰਤਰੀ ਵੀ ਸ਼ਾਮਲ ਹਨ।  

cm charanjit singh channicm charanjit singh channi

ਕਰਤਾਰਪੁਰ ਸਾਹਿਬ ਲਾਂਘੇ ਦੇ ਮੁੜ ਖੁੱਲ੍ਹਣ ਨੂੰ ਇਤਿਹਾਸਕ ਪਲ ਦੱਸਦੇ ਹੋਏ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਇਹ ਖੁਸ਼ੀ ਦਾ ਮੌਕਾ ਹੈ ਕਿਉਂਕਿ ਇਸ ਲਾਂਘੇ ਨਾਲ ਬਹੁਤ ਸਾਰੇ ਸ਼ਰਧਾਲੂਆਂ ਨੂੰ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਦੀ ਸਹੂਲਤ ਮਿਲੀ ਹੈ। ਸਿੱਖ ਸੰਗਤ ਦੀ ਚਿਰੋਕਣੀ ਅਰਦਾਸ ਪੂਰੀ ਹੋ ਗਈ ਹੈ।  ਇਸ ਦੇ ਲਈ ਮੈਂ ਪ੍ਰਧਾਨ ਮੰਤਰੀ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਧੰਨਵਾਦ ਕਰਦਾ ਹਾਂ।

cm charanjit singh channicm charanjit singh channi

ਕੇਂਦਰ ਸਰਕਾਰ ਨੇ ਪੰਜਾਬ ਸਰਕਾਰ ਦੀ ਮੰਗ ਪੂਰੀ ਕਰ ਦਿਤੀ ਹੈ ਅਤੇ ਸਿੱਖ ਸੰਗਤ ਨੂੰ ਇੱਕ ਵਾਰ ਫਿਰ ਗੁਰੂ ਘਰ ਦੇ ਦਰਸ਼ਨ ਕਰਕੇ ਅਸ਼ੀਰਵਾਦ ਲੈਣ ਦਾ ਮੌਕਾ ਮਿਲਿਆ ਹੈ।ਦੱਸ ਦੇਈਏ ਕਿ ਇਸ ਮੌਕੇ CM ਚਰਨਜੀਤ ਸਿੰਘ ਚੰਨੀ ਨਾਲ ਉਨ੍ਹਾਂ ਦਾ ਪ੍ਰਵਾਰ ਵੀ ਸ੍ਰੀ ਨਨਕਾਣਾ ਸਾਹਿਬ ਦੇ ਦਰਸ਼ਨ ਕਰਨ ਲਈ ਗਿਆ ਹੈ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement