ਔਰਤ ਨੂੰ ਤੰਗ ਕਰਨ 'ਤੇ ਨਿਗਮ ਅਧਿਕਾਰੀ ਵਿਰੁੱਧ ਮਹਿਲਾ ਕਮਿਸ਼ਨ ਵਲੋਂ ਕਾਰਵਾਈ ਦੇ ਹੁਕਮ 
Published : Nov 18, 2021, 8:04 pm IST
Updated : Nov 18, 2021, 8:04 pm IST
SHARE ARTICLE
Manisha Gulati
Manisha Gulati

ਅੰਮ੍ਰਿਤਸਰ ਵਿਚ ਫ਼ਾਸਟ -ਫ਼ੂਡ ਸਟਰੀਟ ਵੈਂਡਰ ਚਲਾਉਣ ਵਾਲੀ ਬੀ.ਕਾਮ ਪੜ੍ਹੀ ਲਿਖੀ ਔਰਤ ਨੂੰ ਨਿਗਮ ਅਧਿਕਾਰੀ ਵਲੋਂ ਤੰਗ-ਪ੍ਰੇਸ਼ਾਨ ਕੀਤਾ ਜਾ ਰਿਹਾ ਹੈ।

ਅੰਮ੍ਰਿਤਸਰ : ਇਨ੍ਹੀਂ ਦਿਨੀਂ  ਸੋਸ਼ਲ ਮੀਡੀਆ 'ਤੇ ਇੱਕ ਖ਼ਬਰ ਵਾਇਰਲ ਹੋ ਰਹੀ ਹੈ ਜਿਸ ਵਚ ਅੰਮ੍ਰਿਤਸਰ ਵਿਚ ਫ਼ਾਸਟ -ਫ਼ੂਡ ਸਟਰੀਟ ਵੈਂਡਰ ਚਲਾਉਣ ਵਾਲੀ ਬੀ.ਕਾਮ ਪੜ੍ਹੀ ਲਿਖੀ ਔਰਤ ਨੂੰ ਨਿਗਮ ਅਧਿਕਾਰੀ ਵਲੋਂ ਤੰਗ-ਪ੍ਰੇਸ਼ਾਨ ਕੀਤਾ ਜਾ ਰਿਹਾ ਹੈ।

letterletter

ਨਿਗਮ ਅਧਿਕਾਰੀ ਔਰਤ ਤੋਂ ਰਿਸ਼ਵਤ ਦੀ ਮੰਗ ਕਰ ਰਹੇ ਹਨ ਅਤੇ ਰਿਸ਼ਵਤ ਨਾ ਦੇਣ 'ਤੇ ਔਰਤ ਨੂੰ ਗਲੀ ਵਿਚ ਰੇਹੜੀ ਲਗਾਉਣ ਦੀ ਇਜਾਜ਼ਤ ਨਹੀਂ ਦਿੰਦੇ। ਇਸ ਸਬੰਧੀ ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਇਸ ਮਾਮਲੇ ਦਾ ਨੋਟਿਸ ਲੈਂਦਿਆਂ ਸੀਨੀਅਰ ਅਧਿਕਾਰੀਆਂ ਨੂੰ ਮਾਮਲੇ ਦੀ ਜਾਂਚ ਦੇ ਹੁਕਮ ਦਿਤੇ ਹਨ। 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement