ਜਬਰ ਜ਼ਿਨਾਹ ਮਾਮਲਾ: ਸਾਬਕਾ ਵਿਧਾਇਕ ਸਿਮਰਜੀਤ ਬੈਂਸ ਨੂੰ ਨਹੀਂ ਮਿਲੀ ਰਾਹਤ
Published : Nov 18, 2022, 5:34 pm IST
Updated : Nov 18, 2022, 5:34 pm IST
SHARE ARTICLE
Ex-MLA Simarjit Bains did not get relief
Ex-MLA Simarjit Bains did not get relief

ਇਸ ਮਾਮਲੇ ਦੀ ਅਗਲੀ ਸੁਣਵਾਈ ਹੁਣ ਸੋਮਵਾਰ ਨੂੰ ਹੋਵੇਗੀ।


ਲੁਧਿਆਣਾ:  ਜਬਰ ਜ਼ਿਨਾਹ ਮਾਮਲੇ ਵਿਚ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੂੰ ਹਾਈ ਕੋਰਟ ਤੋਂ ਰਾਹਤ ਨਹੀਂ ਮਿਲੀ ਹੈ। ਦਰਅਸਲ ਬੈਂਸ ਦੀ ਜ਼ਮਾਨਤ ਪਟੀਸ਼ਨ ’ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਅਜੇ ਤੱਕ ਕੋਈ ਫ਼ੈਸਲਾ ਨਹੀਂ ਹੋ ਸਕਿਆ ਹੈ। ਇਸ ਮਾਮਲੇ ਦੀ ਅਗਲੀ ਸੁਣਵਾਈ ਹੁਣ ਸੋਮਵਾਰ ਨੂੰ ਹੋਵੇਗੀ।

ਦੱਸ ਦੇਈਏ ਕਿ ਪਹਿਲਾਂ ਲੁਧਿਆਣਾ ਅਦਾਲਤ 'ਚ ਸਿਮਰਜੀਤ ਬੈਂਸ ਵੱਲੋਂ ਪਟੀਸ਼ਨ ਦਾਇਰ ਕੀਤੀ ਗਈ ਸੀ, ਜਿਸ ਨੂੰ ਅਦਾਲਤ ਨੇ ਖਾਰਜ ਕਰ ਦਿੱਤਾ ਸੀ।
ਜ਼ਿਕਰਯੋਗ ਹੈ ਕਿ ਇਕ ਔਰਤ ਨੇ ਸਿਮਰਜੀਤ ਬੈਂਸ ਸਣੇ 7 ਲੋਕਾਂ 'ਤੇ ਜਬਰ-ਜ਼ਿਨਾਹ ਦੇ ਦੋਸ਼ ਲਗਾਏ ਹਨ।

 

Location: India, Punjab, Ludhiana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement