ਦੁਖਦਾਈ! ਛੱਤ ਤੋਂ ਡਿੱਗਿਆ 5 ਸਾਲਾਂ ਦਾ ਮਾਸੂਮ, ਹੋਈ ਮੌਤ
Published : Nov 18, 2022, 8:58 pm IST
Updated : Nov 18, 2022, 8:58 pm IST
SHARE ARTICLE
RIP
RIP

ਦੋਸਤਾਂ ਨਾਲ ਮਿਲ ਕੇ ਪਤੰਗ ਉਡਾਉਂਦੇ ਸਮੇਂ ਵਾਪਰਿਆ ਹਾਦਸਾ 

ਕੁਝ ਸਮਾਂ ਪਹਿਲਾਂ ਹੀ ਹੋਈ ਸੀ ਭੈਣ ਦੀ ਮੌਤ

ਸੰਗਰੂਰ : ਬਲਾਕ ਸ਼ੇਰਪੁਰ ਦੇ ਪਿੰਡ ਗੰਡੇਵਾਲ ਤੋਂ ਇੱਕ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਜਿਥੇ ਇੱਕ ਪੰਜ ਸਾਲ ਦੇ ਮਾਸੂਮ ਦੀ ਛੱਤ ਤੋਂ ਡਿੱਗਣ ਕਾਰਨ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਮਾਸੂਮ ਏਕਮਜੋਤ ਸਿੰਘ ਪਿੰਡ ਦੇ ਕੁਝ ਹੋਰ ਬੱਚਿਆਂ ਸਮੇਤ ਘਰ ਦੀ ਛੱਤ 'ਤੇ ਪਤੰਗ ਉਡਾ ਰਿਹਾ ਸੀ ਅਤੇ ਅਚਾਨਕ ਹੇਠਾਂ ਡਿੱਗ ਗਿਆ।

ਜਿਸ ਕਾਰਨ ਏਕਮਜੋਤ ਸਿੰਘ ਦੀ ਮੌਤ ਹੋ ਗਈ। ਪਰਿਵਾਰਕ ਮੈਂਬਰ ਹਰਬੰਸ ਸਿੰਘ ਹੰਸਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਰਿਵਾਰ ਲਈ ਇਹ ਸਮਾਂ ਬਹੁਤ ਹੀ ਮੁਸ਼ਕਿਲ ਹੈ ਕਿਉਕਿ ਕੁਝ ਸਮਾਂ ਪਹਿਲਾਂ ਹੀ ਉਨ੍ਹਾਂ ਦੀ ਧੀ ਦੀ ਵੀ ਕਰੰਟ ਲੱਗਣ ਕਾਰਨ ਮੌਤ ਹੋ ਗਈ ਸੀ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement