Tarn Taran News : CIA ਸਟਾਫ਼ ਪੁਲਿਸ ਨੇ ਮੋਟਰਸਾਈਕਲ ਸਵਾਰ 2 ਹਥਿਆਰਬੰਦ ਵਿਅਕਤੀਆਂ ਨੂੰ ਕੀਤਾ ਕਾਬੂ

By : BALJINDERK

Published : Nov 18, 2024, 5:00 pm IST
Updated : Nov 18, 2024, 5:00 pm IST
SHARE ARTICLE
ਪੁਲਿਸ ਵਲੋਂ ਫੜੇ ਗਏ ਮੁਲਜ਼ਮ
ਪੁਲਿਸ ਵਲੋਂ ਫੜੇ ਗਏ ਮੁਲਜ਼ਮ

Tarn Taran News : ਫੜੇ ਗਏ ਮੁਲਜ਼ਮਾਂ ਪਾਸੋਂ  ਦੋ ਪਿਸਟਲ, ਮੈਗਜ਼ੀਨ ਅਤੇ 4 ਜ਼ਿੰਦਾ ਰੌਂਦ ਕੀਤੇ ਬਰਾਮਦ 

Tarn Taran News : ਦੀ ਸੀ ਆਈ ਏ ਸਟਾਫ ਪੁਲਿਸ ਵੱਲੋਂ ਮੋਟਰਸਾਈਕਲ ਸਵਾਰ 2 ਹਥਿਆਰਬੰਦ ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ। ਫੜੇ ਗਏ ਵਿਅਕਤੀਆਂ ਕੋਲੋਂ ਪੁਲਿਸ ਨੇ ਦੋ 32 ਬੋਰ ਦੇਸੀ ਪਿਸਟਲ ਸਮੇਤ ਮੈਗਜ਼ੀਨ ਅਤੇ 4 ਜ਼ਿੰਦਾ ਰੌਂਦ ਬਰਾਮਦ ਕੀਤੇ ਗਏ ਹਨ। ਮੁਲਜ਼ਮਾਂ ਦੀ ਪਹਿਚਾਣ  ਪਿੰਡ ਸੰਘੇ ਨਿਵਾਸੀ ਹਰਦੀਪ ਸਿੰਘ ਬਿੱਲਾ ਅਤੇ ਪਿੰਡ ਪਿੱਦੀ ਨਿਵਾਸੀ ਹੁਸਨਪ੍ਰੀਤ ਸਿੰਘ ਉਰਫ਼ ਮਿਰਜ਼ਾ ਵੱਜੋਂ ਹੋਈ ਹੈ। ਪੁਲਿਸ ਵੱਲੋਂ ਫੜੇ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕਰ ਜਾਂਚ ਸ਼ੁਰੂ ਕੀਤੀ ਗਈ ਹੈ। 

(For more news apart from  CIA Staff Police of Tarn Taran arrested 2 armed persons riding a motorcycle News in Punjabi, stay tuned to Rozana Spokesman)

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement