Tarn Taran News : ਖਾਲੜਾ ਪੁਲਿਸ ਅਤੇ BSF ਨੇ 2 ਡ੍ਰੋਨ ਅਤੇ 505 ਗ੍ਰਾਮ ਹੈਰੋਇਨ ਕੀਤੀ ਬਰਾਮਦ 

By : BALJINDERK

Published : Nov 18, 2024, 7:20 pm IST
Updated : Nov 18, 2024, 7:20 pm IST
SHARE ARTICLE
ਪੁਲਿਸ ਅਤੇ ਬੀਐਸਐਫ ਨੇ ਡ੍ਰੋਨ ਰਾਹੀਂ ਭੇਜੀ ਨਸ਼ਿਆਂ ਦੀ ਖੇਪ ਕੀਤੀ ਬਰਾਮਦ
ਪੁਲਿਸ ਅਤੇ ਬੀਐਸਐਫ ਨੇ ਡ੍ਰੋਨ ਰਾਹੀਂ ਭੇਜੀ ਨਸ਼ਿਆਂ ਦੀ ਖੇਪ ਕੀਤੀ ਬਰਾਮਦ

Tarn Taran News : ਪਾਕਿਸਤਾਨ ਵੱਲੋਂ ਡ੍ਰੋਨ ਰਾਹੀਂ ਨਸ਼ਿਆਂ ਦੀਆਂ ਖੇਪਾਂ ਭੇਜਣ ਦਾ ਸਿਲਸਿਲਾ ਲਗਾਤਾਰ ਜਾਰੀ

Tarn Taran News : ਪਾਕਿਸਤਾਨ ਵੱਲੋਂ ਲਗਾਤਾਰ ਡ੍ਰੋਨ ਰਾਹੀਂ ਨਸ਼ਿਆਂ ਦੀਆਂ ਖੇਪਾਂ ਭੇਜਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਬੀ ਐੱਸ ਐੱਫ ਅਤੇ ਪੰਜਾਬ ਪੁਲਿਸ ਨੂੰ ਰੋਜ਼ਾਨਾ ਸਰਹੱਦੀ ਖੇਤਰ ਵਿੱਚੋਂ ਮਿਲ ਰਹੇ ਚਾਇਨਾ ਮੇਡ ਡ੍ਰੋਨ ਅਤੇ ਡ੍ਰੋਨ ਨਾਲ ਨਸ਼ਿਆਂ ਅਤੇ ਹਥਿਆਰਾਂ ਦੀਆਂ ਖੇਪਾਂ ਆਈਆਂ ਹਨ। 

1

ਤਰਨਤਾਰਨ ਪੁਲਿਸ ਅਤੇ ਬੀ ਐੱਸ ਐੱਫ ਵੱਲੋਂ  ਮੁੜ ਸਾਂਝੇ ਤਲਾਸ਼ੀ ਅਭਿਆਨ ਤਹਿਤ ਥਾਣਾ ਖਾਲੜਾ ਦੇ ਸਰਹੱਦੀ ਪਿੰਡ ਡੱਲ ਦੇ ਖੇਤਾਂ ਵਿੱਚੋਂ 2 ਡ੍ਰੋਨ ਅਤੇ 505 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। 

1

(For more news apart from  Khalra Police and BSF recovered 2 drones and 505 grams of heroin news in Punjabi  News in Punjabi, stay tuned to Rozana Spokesman)

Location: India, Punjab, Tarn Taran

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement