ਪੰਜਾਬੀਓ ਹੋ ਜਾਓ ਸਾਵਧਾਨ, ਪੰਜਾਬ ਵਿਚ ਜਲਦ ਲਾਗੂ ਹੋਵੇਗਾ ਨਵਾਂ ਮੋਟਰ ਵਹੀਕਲ ਐਕਟ!
Published : Dec 18, 2019, 5:10 pm IST
Updated : Dec 18, 2019, 5:10 pm IST
SHARE ARTICLE
Punjab will soon implement the new motor vehicle act
Punjab will soon implement the new motor vehicle act

ਇਸ ਪਾਲਿਸੀ ਦੇ ਅਧੀਨ ਕੀਮਤਾਂ ਘਟ ਹੋਈਆਂ ਜਾਂ ਵਧ ਇਸ ਦੀ ਜਾਣਕਾਰੀ ਜਲਦ ਦਿੱਤੀ ਜਾਵੇਗੀ।

ਜਲੰਧਰ: ਕੇਂਦਰ ਸਰਕਾਰ ਦੁਆਰਾ ਸੋਧ ਮੋਟਰ ਵਹੀਕਲ ਐਕਟ ਨੂੰ ਪੰਜਾਬ ਵਿਚ ਜਲਦ ਲਾਗੂ ਕਰ ਦਿੱਤਾ ਜਾਵੇਗਾ। ਇਹ ਜਾਣਕਾਰੀ ਆਵਾਜਾਈ ਮੰਤਰੀ ਰਜਿਆ ਸੁਲਤਾਨਾ ਨੇ ਦਿੱਤੀ। ਉਹਨਾਂ ਨੇ ਕਿਹਾ ਕਿ ਬੈਠਕਾਂ ਦਾ ਦੌਰ ਖਤਮ ਹੋ ਚੁੱਕਿਆ ਹੈ। ਪੰਜਾਬ ਵਿਚ ਨਵਾਂ ਮੋਟਰ ਵਹੀਕਲ ਐਕਟ 1-2 ਦਿਨ ਵਿਚ ਲਾਗੂ ਹੋ ਜਾਵੇਗਾ। ਇਸ ਪਾਲਿਸੀ ਦੇ ਅਧੀਨ ਕੀਮਤਾਂ ਘਟ ਹੋਈਆਂ ਜਾਂ ਵਧ ਇਸ ਦੀ ਜਾਣਕਾਰੀ ਜਲਦ ਦਿੱਤੀ ਜਾਵੇਗੀ।

PhotoPhotoਧਿਆਨ ਯੋਗ ਹੈ ਕਿ ਟਰਾਂਸਪੋਰਟ ਮੰਤਰੀ ਰਜ਼ੀਆ ਸੁਲਤਾਨਾ ਨੇ ਕਿਹਾ ਹੈ ਕਿ ਪੰਜਾਬ ਵਿੱਚ ਕੇਂਦਰ ਸਰਕਾਰ ਵੱਲੋਂ ਸੋਧੇ ਮੋਟਰ ਵਹੀਕਲ ਐਕਟ ਨੂੰ ਰਾਜ ਵਿੱਚ ਉਦੋਂ ਤੱਕ ਲਾਗੂ ਨਹੀਂ ਕੀਤਾ ਜਾਵੇਗਾ ਜਦੋਂ ਤੱਕ ਰਾਜ ਸਰਕਾਰ ਵੱਲੋਂ ਕੋਈ ਫੈਸਲਾ ਨਹੀਂ ਲਿਆ ਜਾਂਦਾ ਅਤੇ ਫਿਲਹਾਲ ਟ੍ਰੈਫਿਕ ਨਿਯਮ ਉਲੰਘਣਾ ਕਰਨ ਵਾਲਿਆਂ ਨੂੰ ਪੁਰਾਣੇ ਨਿਯਮਾਂ ਅਨੁਸਾਰ ਜੁਰਮਾਨਾ ਕੀਤਾ ਜਾਵੇਗਾ।

PhotoPhotoਮੰਤਰੀ ਨੇ ਕਿਹਾ ਸੀ ਕਿ ਟ੍ਰੈਫਿਕ ਇਕ ਸੂਬਾਈ ਮੁੱਦਾ ਹੈ ਅਤੇ ਪੰਜਾਬ ਸਰਕਾਰ ਇਸ ਸਬੰਧ ਵਿਚ ਆਪਣੇ ਅਧਿਕਾਰਾਂ ਦੀ ਵਰਤੋਂ ਕਰੇਗੀ ਅਤੇ ਸੋਧੇ ਹੋਏ ਟ੍ਰੈਫਿਕ ਨਿਯਮਾਂ ਵਿਚ ਭਾਰੀ ਵਾਧੇ ਨਾਲ ਸਬੰਧਤ ਕੁਝ ਧਾਰਾਵਾਂ ਨੂੰ ਹੀ ਲਾਗੂ ਕਰੇਗੀ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਰਾਜ ਵਿੱਚ ਸਖਤ ਟ੍ਰੈਫਿਕ ਅਨੁਸ਼ਾਸ਼ਨ ਲਾਗੂ ਕਰਨ ਲਈ ਗੰਭੀਰ ਹੈ।

PhotoPhotoਧਿਆਨ ਯੋਗ ਹੈ ਕਿ ਟਰਾਂਸਪੋਰਟ ਮੰਤਰੀ ਰਜ਼ੀਆ ਸੁਲਤਾਨਾ ਨੇ ਕਿਹਾ ਹੈ ਕਿ ਪੰਜਾਬ ਵਿੱਚ ਕੇਂਦਰ ਸਰਕਾਰ ਵੱਲੋਂ ਸੋਧੇ ਮੋਟਰ ਵਹੀਕਲ ਐਕਟ ਨੂੰ ਰਾਜ ਵਿੱਚ ਉਦੋਂ ਤੱਕ ਲਾਗੂ ਨਹੀਂ ਕੀਤਾ ਜਾਵੇਗਾ ਜਦੋਂ ਤੱਕ ਰਾਜ ਸਰਕਾਰ ਵੱਲੋਂ ਕੋਈ ਫੈਸਲਾ ਨਹੀਂ ਲਿਆ ਜਾਂਦਾ ਅਤੇ ਫਿਲਹਾਲ ਟ੍ਰੈਫਿਕ ਨਿਯਮ ਉਲੰਘਣਾ ਕਰਨ ਵਾਲਿਆਂ ਨੂੰ ਪੁਰਾਣੇ ਨਿਯਮਾਂ ਅਨੁਸਾਰ ਜੁਰਮਾਨਾ ਕੀਤਾ ਜਾਵੇਗਾ। ਮੰਤਰੀ ਨੇ ਕਿਹਾ ਸੀ ਕਿ ਟ੍ਰੈਫਿਕ ਇਕ ਸੂਬਾਈ ਮੁੱਦਾ ਹੈ ਅਤੇ ਪੰਜਾਬ ਸਰਕਾਰ ਇਸ ਸਬੰਧ ਵਿਚ ਆਪਣੇ ਅਧਿਕਾਰਾਂ ਦੀ ਵਰਤੋਂ ਕਰੇਗੀ ਅਤੇ ਸੋਧੇ ਹੋਏ ਟ੍ਰੈਫਿਕ ਨਿਯਮਾਂ ਵਿਚ ਭਾਰੀ ਵਾਧੇ ਨਾਲ ਸਬੰਧਤ ਕੁਝ ਧਾਰਾਵਾਂ ਨੂੰ ਹੀ ਲਾਗੂ ਕਰੇਗੀ।

PhotoPhoto ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਰਾਜ ਵਿੱਚ ਸਖਤ ਟ੍ਰੈਫਿਕ ਅਨੁਸ਼ਾਸ਼ਨ ਲਾਗੂ ਕਰਨ ਲਈ ਗੰਭੀਰ ਹੈ। ਸੁਲਤਾਨਾ ਨੇ ਕਿਹਾ ਕਿ ਇਸ ਵਿਚ ਕੋਈ ਸ਼ੱਕ ਨਹੀਂ ਕਿ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਸੜਕ ਹਾਦਸਿਆਂ ਦਾ ਮੁੱਖ ਕਾਰਨ ਹੈ, ਜਿਸ ਕਾਰਨ ਹਰ ਰੋਜ਼ ਕਈ ਨਿਰਦੋਸ਼ ਲੋਕ ਮੌਤ ਦੇ ਘਾਟ ਉਤਾਰਦੇ ਹਨ, ਪਰ ਖਜ਼ਾਨੇ ਨੂੰ ਭਰਨ ਲਈ ਨਾਗਰਿਕਾਂ ਉੱਤੇ ਬਹੁਤ ਵੱਡਾ ਬੋਝ ਨਹੀਂ ਪਾਇਆਜਾਣਾ ਚਾਹੀਦਾ ਹੈ।

ਉਨ੍ਹਾਂ ਕਿਹਾ ਕਿ ਭਾਰਤ ਵਰਗੇ ਕਲਿਆਣਕਾਰੀ ਦੇਸ਼ ਵਿੱਚ ਅਜਿਹੀਆਂ ਜੁਰਮਾਨੀਆਂ ਲਾਉਣਾ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਨੂੰ ਰੋਕਣਾ ਹੈ ਅਤੇ ਸਰਕਾਰੀ ਖਜ਼ਾਨੇ ਨੂੰ ਭਰਨਾ ਨਹੀਂ ਹੈ। ਰਾਜ ਸਰਕਾਰ ਜਲਦੀ ਹੀ ਇਸ ਮੁੱਦੇ ਬਾਰੇ ਫੈਸਲਾ ਲਵੇਗੀ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement