ਬੇਅਦਬੀ ਦੀ ਮਾੜੀ ਘਟਨਾ 'ਤੇ ਪ੍ਰਕਾਸ਼ ਸਿੰਘ ਬਾਦਲ ਦਾ ਫੁੱਟਿਆ ਗੁੱਸਾ, ਜਾਂਚ ਦੀ ਕੀਤੀ ਮੰਗ
Published : Dec 18, 2021, 10:29 pm IST
Updated : Dec 18, 2021, 10:29 pm IST
SHARE ARTICLE
Parkash Singh Badal
Parkash Singh Badal

ਦਰਬਾਰ ਸਾਹਿਬ ਵਿਖੇ ਵਾਪਰੀ ਮੰਦਭਾਗੀ ਘਟਨਾ ਅਸਹਿ- ਪ੍ਰਕਾਸ਼ ਸਿੰਘ ਬਾਦਲ

ਅੰਮ੍ਰਿਤਸਰ: ਸ੍ਰੀ ਦਰਬਾਰ ਸਾਹਿਬ ਵਿਖੇ ਵਾਪਰੀ ਬੇਅਦਬੀ ਦੀ ਮੰਦਭਾਗੀ ਘਟਨਾ ’ਤੇ ਦੁੱਖ ਜ਼ਾਹਰ ਕਰਦਿਆਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਇਸ ਘਟਨਾ ਦੀ ਜਿੰਨੀ ਨਿੰਦਾ ਕੀਤੀ ਜਾਵੇ ਉਹ ਘੱਟ ਹੈ। ਉਹਨਾਂ ਕਿਹਾ ਕਿ ਇਹ ਅਸਹਿ ਹੈ ਅਤੇ ਇਸ ਤਰ੍ਹਾਂ ਦੀਆਂ ਘਟਨਾਵਾਂ ਨੂੰ ਕੌਮ ਸਹਾਰ ਨਹੀਂ ਸਕਦੀ। ਕੌਮ ਇੰਨੀ ਵੱਡੀ ਬੇਅਦਬੀ ਨੂੰ ਸਹਾਰ ਨਹੀਂ ਸਕਦੀ। ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਇਸ ਘਟਨਾ ਪਿੱਛੇ ਬਹੁਤ ਵੱਡੀ ਸਾਜ਼ਿਸ਼ ਹੋ ਸਕਦੀ ਹੈ, ਜਿਸ ਨੂੰ ਬੇਨਕਾਬ ਕਰਨਾ ਬਹੁਤ ਜ਼ਰੂਰੀ ਹੈ। ਇਸ ਲਈ ਕੇਂਦਰ ਸਰਕਾਰ ਜਾਂ ਕਿਸੇ ਜੂਡੀਸ਼ੀਅਲ ਏਜੰਸੀ ਨੂੰ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰਨੀ ਚਾਹੀਦੀ ਹੈ।  

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement