Road accident in Bulandshahr: ਬੁਲੰਦਸ਼ਹਿਰ 'ਚ ਧੁੰਦ ਦਾ ਕਹਿਰ, ਆਪਸ 'ਚ ਟਕਰਾਏ 20 ਵਾਹਨ
Published : Dec 18, 2024, 10:54 am IST
Updated : Dec 18, 2024, 10:55 am IST
SHARE ARTICLE
Road accident in Bulandshahr
Road accident in Bulandshahr

Road accident in Bulandshahr: ਇਸ ਹਾਦਸੇ 'ਚ 28 ਲੋਕ ਜ਼ਖ਼ਮੀ ਹੋ ਗਏ

 

Road accident in Bulandshahr: ਬੁਲੰਦਸ਼ਹਿਰ 'ਚ ਰਾਜ ਮਾਰਗ 'ਤੇ ਧੁੰਦ ਕਾਰਨ 20 ਤੋਂ ਵੱਧ ਵਾਹਨ ਆਪਸ 'ਚ ਟਕਰਾ ਗਏ। ਇਸ ਹਾਦਸੇ 'ਚ 28 ਲੋਕ ਜ਼ਖ਼ਮੀ ਹੋ ਗਏ। ਸੂਚਨਾ ਮਿਲਣ 'ਤੇ ਪੁਲਿਸ ਅਤੇ ਐਂਬੂਲੈਂਸ ਮੌਕੇ 'ਤੇ ਪਹੁੰਚ ਗਈ। ਜ਼ਖ਼ਮੀਆਂ ਨੂੰ ਜ਼ਿਲ੍ਹਾ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ।

ਸਵੇਰੇ 9 ਵਜੇ ਦਿੱਲੀ-ਅਲੀਗੜ੍ਹ ਹਾਈਵੇਅ 'ਤੇ ਬੁਲੰਦਸ਼ਹਿਰ ਦੇ ਥਾਂਦੀ ਪਿਆਊ ਨੇੜੇ ਰੋਡਵੇਜ਼ ਦੀ ਬੱਸ ਸਾਹਮਣੇ ਤੋਂ ਆ ਰਹੇ ਸਿਲੰਡਰਾਂ ਨਾਲ ਭਰੇ ਟਰੱਕ ਨਾਲ ਟਕਰਾ ਗਈ। ਇਸ ਤੋਂ ਬਾਅਦ ਇੱਕ ਤੋਂ ਬਾਅਦ ਇੱਕ ਕਈ ਵਾਹਨ ਆਪਸ ਵਿਚ ਟਕਰਾਣੇ ਸ਼ੁਰੂ ਹੋ ਗਏ।

ਹਾਦਸੇ ਤੋਂ ਬਾਅਦ ਹਾਈਵੇਅ 'ਤੇ ਲੰਮਾ ਜਾਮ ਲਗ ਗਿਆ। ਰਾਹਤ ਕਾਰਜਾਂ ਵਿਚ ਲੱਗੀ ਪੁਲਿਸ ਨੇ ਪਹਿਲਾਂ ਰਸਤਾ ਮੋੜਿਆ, ਜਿਸ ਤੋਂ ਬਾਅਦ ਨੁਕਸਾਨੇ ਵਾਹਨਾਂ ਨੂੰ ਕਰੇਨ ਦੀ ਮਦਦ ਨਾਲ ਸੜਕ ਤੋਂ ਹਟਾਇਆ ਗਿਆ।


SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement