Jalalabad News : ਧੁੰਦ ਕਾਰਨ ਵਾਪਰੇ ਹਾਦਸੇ ’ਚ 1 ਦੀ ਮੌਤ ਦੋ ਗੰਭੀਰ ਜ਼ਖ਼ਮੀ

By : BALJINDERK

Published : Jan 19, 2025, 12:59 pm IST
Updated : Jan 19, 2025, 12:59 pm IST
SHARE ARTICLE
ਹਾਦਸੇ ਦੀਆਂ ਤਸਵੀਰਾਂ
ਹਾਦਸੇ ਦੀਆਂ ਤਸਵੀਰਾਂ

Jalalabad News : ਛੋਟੇ ਹਾਥੀ ਨਾਲ ਜ਼ਬਰਦਸਤ ਟੱਕਰ ਕਾਰਨ ਵਾਪਰਿਆ ਹਾਦਸਾ 

Jalalabad News in Punjabi : ਅੱਜ ਤੜਕਸਾਰ ਹੀ ਜਲਾਲਾਬਾਦ ਦੇ ਨਜ਼ਦੀਕ ਪਿੰਡ ਫਲੀਆਂ ਵਾਲਾ ਕੋਲ ਦਰਦਨਾਕ ਸੜਕ ਹਾਦਸੇ ’ਚ 1 ਵਿਅਕਤੀ ਦੀ ਮੌਤ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਮੁਤਾਬਕ ਤਿੰਨ ਵਿਅਕਤੀ ਜਿਹੜੇ ਰੋਟੀਆਂ ਪਕਾਉਣ ਦਾ ਕੰਮ ਕਰਦੇ ਸਨ, ਅੱਜ ਸ੍ਰੀ ਮੁਕਤਸਰ ਸਾਹਿਬ ਤੋਂ ਮੋਟਰਸਾਈਕਲ ਤੇ ਸਵਾਰ ਵਾਪਸ ਆ ਰਹੇ ਸਨ ਤਾਂ ਪਿੰਫ ਫਲੀਆਂ ਵਾਲਾ ਨੇੜੇ ਂਇੱਕ ਛੋਟੇ ਹਾਥੀ ਨੇ ਉਨ੍ਹਾਂ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ।

1

ਟੱਕਰ ਤੋਂ ਬਾਅਦ ਮੋਟਰਸਾਈਕਲ ਸਵਾਰਾਂ ’ਚੋਂ ਇੱਕ ਦੀ ਮੌਕੇ ’ਤੇ ਮੌਤ ਹੋ ਗਈ ਅਤੇ 2 ਗੰਭੀਰ ਰੂਪ ’ਚ ਜ਼ਖ਼ਮੀ ਹੋ ਗਏ।  ਮ੍ਰਿਤਕ ਦੀ ਪਛਾਣ ਸੰਦੀਪ ਸਿੰਘ ਪੁੱਤਰ ਮਹਿੰਦਰ ਸਿੰਘ ਪਿੰਡ ਛਾਂਗਾ ਖੁਰਦ ਵਜੋਂ ਹੋਈ ਹੈ। 

1

ਹਾਦਸੇ ਦੀ ਜਾਣਕਾਰੀ ਮਿਲਣ ’ਤੇ ਜਲਾਲਾਬਾਦ ਥਾਣਾ ਸਿਟੀ ਦੀ ਪੁਲਿਸ ਵੀ ਮੌਕੇ ’ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ’ਚ ਲੈ ਲਿਆ ਅਤੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

(For more news apart from 1 dead, 2 seriously injured in an accident due to fog in Jalalabad News in Punjabi, stay tuned to Rozana Spokesman)

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement