ਬਜਟ ਝੂਠਾ ਦਾ ਪੁਲੰਦਾ : ਹਰਪਾਲ ਚੀਮਾ
Published : Feb 19, 2019, 9:28 am IST
Updated : Feb 19, 2019, 9:28 am IST
SHARE ARTICLE
Harpal Singh Cheema
Harpal Singh Cheema

ਪੰਜਾਬ ਦੇ ਖ਼ਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਵਲੋਂ ਅੱਜ ਪੰਜਾਬ ਵਿਧਾਨ ਸਭਾ ਵਿਚ ਪੇਸ਼ ਕੀਤੇ ਬਜਟ ਨੂੰ ਆਮ ਆਦਮੀ ਪਾਰਟੀ ਨੇ ਝੂਠ ਦਾ ਪੁਲੰਦਾ ਕਰਾਰ ਦਿਤਾ ਹੈ........

ਚੰਡੀਗੜ੍ਹ (ਨੀਲ) : ਪੰਜਾਬ ਦੇ ਖ਼ਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਵਲੋਂ ਅੱਜ ਪੰਜਾਬ ਵਿਧਾਨ ਸਭਾ ਵਿਚ ਪੇਸ਼ ਕੀਤੇ ਬਜਟ ਨੂੰ ਆਮ ਆਦਮੀ ਪਾਰਟੀ ਨੇ ਝੂਠ ਦਾ ਪੁਲੰਦਾ ਕਰਾਰ ਦਿਤਾ ਹੈ। ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਅਤੇ ਉਪ ਨੇਤਾ ਵਿਰੋਧੀ ਧਿਰ ਸਰਬਜੀਤ ਕੌਰ ਮਾਣੂੰਕੇ ਨੇ ਕਿਹਾ ਕਿ ਇਹ ਬਜਟ ਪੰਜਾਬ ਦੇ ਲੋਕਾਂ ਨਾਲ ਧੋਖਾ ਹੈ

ਅਤੇ ਕਾਂਗਰਸ ਚੋਣਾਂ ਤੋਂ ਪਹਿਲਾਂ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦਿਆਂ ਤੋਂ ਮੁੱਕਰ ਰਹੀ ਹੈ। 'ਆਪ' ਆਗੂਆਂ ਨੇ ਕਿਹਾ ਕਿ ਪਿਛਲੇ ਸਾਲ ਦੇ ਬਜਟ ਨੂੰ ਨਵੇਂ ਸ਼ਬਦਾਂ ਵਿਚ ਪੇਸ਼ ਕਰਕੇ ਸਰਕਾਰ ਨੇ ਆਮ ਲੋਕਾਂ ਦੀਆਂ ਆਸਾਂ ਅਤੇ ਉਮੀਦਾਂ 'ਤੇ ਪਾਣੀ ਫੇਰਿਆ ਹੈ। ਚੀਮਾ ਨੇ ਕਿਹਾ ਕਿ ਕਾਂਗਰਸ ਆਪਣੇ ਚੋਣ ਮਨੋਰਥ ਪੱਤਰ ਵਿਚ ਦਰਜ ਕੀਤੇ ਵਾਅਦਿਆਂ ਤੋਂ ਮੁੱਕਰੀ ਹੈ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement