ਪੰਜਾਬ ਕੈਬਨਿਟ ਦੀ ਮੀਟਿੰਗ ਜਾਰੀ, ਬਜਟ ਸੈਸ਼ਨ ਦੀਆਂ ਤਾਰੀਕਾਂ ਦਾ ਹੋ ਸਕਦਾ ਹੈ ਐਲਾਨ
Published : Feb 19, 2021, 3:27 pm IST
Updated : Feb 19, 2021, 3:27 pm IST
SHARE ARTICLE
Punjab cabinet
Punjab cabinet

ਮੁੱਖ ਮੰਤਰੀ ਦੀ ਅਗਵਾਈ ’ਚ ਸਕੱਤਰੇਤ ’ਚ ਹੋ ਰਹੀ ਹੈ ਮੀਟਿੰਗ

ਚੰਡੀਗੜ੍ਵ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਅੱਜ ਪੰਜਾਬ ਕੈਬਨਿਟ ਦੀ ਮੀਟਿੰਗ ਜਾਰੀ ਹੈ। ਇਸ ਦੌਰਾਨ ਬਜਟ ਸੈਸ਼ਨ ਦੀਆਂ ਤਾਰੀਕਾਂ ਸਬੰਧੀ ਐਲਾਨ ਕੀਤਾ ਜਾ ਸਕਦਾ ਹੈ।

Punjab CabinetPunjab Cabinet

ਇਸ ਤੋਂ ਪਹਿਲਾਂ ਸੂਤਰਾਂ ਮੁਤਾਬਕ ਦੱਸਿਆ ਜਾ ਰਿਹਾ ਸੀ ਕਿ ਪੰਜਾਬ ਦੀ ਮੌਜੂਦਾ ਵਿਧਾਨ ਸਭਾ ਦਾ ਬਜਟ ਇਜਲਾਸ ਐਤਕੀਂ ਅਗਲੇ ਮਹੀਨੇ ਦੀ 8 ਤਰੀਕ ਸੋਮਵਾਰ ਨੂੰ ਸ਼ੁਰੂ ਹੋਣ ਦੀ ਸੰਭਾਵਨਾ ਹੈ। ਮੌਜੂਦਾ ਕਾਂਗਰਸ ਸਰਕਾਰ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਸਾਲ 2021-22 ਦੇ ਬਜਟ ਪ੍ਰਸਤਾਵ ਇਸ ਸੈਸ਼ਨ ਵਿਚ ਆਖ਼ਰੀ ਵਾਰ ਕਰਨਗੇ ਕਿਉਂਕਿ ਜਨਵਰੀ 2022 ਵਿਚ ਅਗਲੀਆਂ ਵਿਧਾਨ ਸਭਾ ਚੋਣਾਂ ਹੋਣੀਆਂ ਤੈਅ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement