ਗਮਾਡਾ ਦੇ ਅਧਿਕਾਰੀਆਂ 'ਤੇ ਗੱਡੀ ਚੜ੍ਹਾਉਣ ਦੀ ਕੋਸ਼ਿਸ਼
Published : Feb 19, 2026, 3:53 pm IST
Updated : Feb 19, 2026, 3:53 pm IST
SHARE ARTICLE
Attempt to run over GMADA officials
Attempt to run over GMADA officials

ਗੈਰ-ਕਾਨੂੰਨੀ ਉਸਾਰੀਆਂ ਢਾਹੁਣ ਗਏ ਸਨ ਅਧਿਕਾਰੀ

ਮੋਹਾਲੀ: ਮੋਹਾਲੀ ਦੇ ਬਹਿਲੋਲਪੁਰ ਇਲਾਕੇ 'ਚ ਗਮਾਡਾ ਦਾ ਵੱਡਾ ਐਕਸ਼ਨ ਦੇਖਣ ਨੂੰ ਮਿਲਿਆ ਹੈ। ਇਸ ਦੌਰਾਨ ਗਮਾਡਾ ਦੇ ਅਧਿਕਾਰੀਆਂ ’ਤੇ ਗੱਡੀ ਚੜ੍ਹਾਉਣ ਦੀ ਕੋਸ਼ਿਸ਼ ਕੀਤੀ ਗਈ। ਅਧਿਕਾਰੀ ਗੈਰ-ਕਾਨੂੰਨੀ ਉਸਾਰੀਆਂ ਢਾਹੁਣ ਗਏ ਸਨ। ਵਿਭਾਗ ਨੇ ਨਜਾਇਜ਼ ਉਸਾਰੀਆਂ ’ਤੇ ਬੁਲਡੋਜ਼ਰ ਚਲਾਇਆ ਹੈ। ਘਟਨਾ ਦੀ ਮੌਕੇ ਦੀ ਵੀਡੀਓ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਗੈਰ-ਕਾਨੂੰਨੀ ਕੰਮ ਕਰਨ ਵਾਲੇ 7 ਲੋਕਾਂ ਖ਼ਿਲਾਫ਼ FIR ਦਰਜ ਕੀਤੀ ਗਈ ਹੈ। ਬਲੌਂਗੀ ਦੇ ਥਾਣੇ ’ਚ ਮਾਮਲਾ ਦਰਜ ਕੀਤਾ ਗਿਆ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement